
ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਰਟ ਵਿਖੇ ਲਗੇ ਬੱਚਿਆ ਦੇ ਗੁਰਮਤਿ ਸਿੱਖਲਾਈ ਕੈੰਪ ਦਾ ਸਮਾਪਤੀ ਸਮਾਗਮ।
33 Viewsਜਰਮਨੀ 11 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਰਟ ਵਿਖੇ ਬੱਚਿਆ ਨੂੰ ਗੁਰਮਤਿ ਵਿਰਸੇ ਨਾਲ ਜੋੜਨ ਲਈ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁ.ਪ੍ਰ. ਕਮੇਟੀ ਵੱਲੋ ਗੁਰਦੁਆਰਾ ਸਾਹਿਬ ਵਿੱਚ ਗੁਰਮਤਿ ਸਿੱਖਲਾਈ ਕੈਂਪ ਲਗਾਇਆ ਗਿਆ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਜੀ ਨੇ ਅਤੇ ਭੈਣ ਰਣਜੀਤ ਕੌਰ ਜੀ ਨੇ ਕੀਰਤਨ ਸਿਖਾਉਣ ਦੀ









