Category: ਜਰਮਨੀ

ਜਰਮਨੀ

ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹੋਂਦ ਵਿੱਚ ਆਈ ਯੂਨਾਇਟਿਡ ਨੇਸ਼ਨ ਸੰਸਥਾ ਭਾਰਤ ਅੰਦਰ ਸਿੱਖਾਂ ਸਮੇਤ ਘੱਟ ਗਿਣਤੀਆਂ ਦੇ ਕੁਚਲੇ ਜਾ ਰਹੇ ਮਾਨਵੀਂ ਹੱਕਾਂ ਲਈ ਕਦੋ ਉਠਾਵੇਗੀ ਅਵਾਜ :- ਗੁਰਚਰਨ ਸਿੰਘ ਗੁਰਾਇਆ

110 Viewsਜਰਮਨੀ 10 ਦਸੰਬਰ (ਖਿੜਿਆ ਪੰਜਾਬ) ਦੂਸਰੇ ਸੰਸਾਰ ਯੁੱਧ ਦੀ ਸਮਾਪਤੀ ਤੋਂ ਬਾਅਦ 10 ਦਸਬੰਰ 1948 ਨੂੰ ਹੋਂਦ ਵਿੱਚ ਆਈ ਯੂ. ਐਨ. ਓ. ਸੰਸਥਾ ਵਲੋਂ ਮਨੁੱਖੀ ਹੱਕਾਂ ਵਾਸਤੇ ਬਣਾਏ ਚਾਰਟਰ ਕਰਕੇ ਉਦੋਂ ਤੋਂ ਹੀ 10 ਦਸੰਬਰ ਨੂੰ ਮਨੁੱਖੀ ਹੱਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੂਸਰੇ ਸੰਸਾਰ ਯੁੱਧ ਦੀ ਭਿਆਨਕ ਤਬਾਹੀ ਦੇ ਕਾਰਨਾਂ ਨੂੰ ਦੇਖਦਿਆ ਦੁਨੀਆਂ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ (ਜਰਮਨੀ) ਵਿਖੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਹੋਏ ਵਿਸ਼ੇਸ਼ ਗੁਰਮਤਿ ਸਮਾਗਮ।

170 Viewsਫਰੈਂਕਫੋਰਟ 9 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਸਾਹਿਬੇ-ਕਮਾਲ, ਦਸ਼ਮੇਸ਼ ਪਾਤਸ਼ਾਹ ਦੇ ਲਖ਼ਤ-ਏ- ਜਿਗਰ,ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਦਸੰਬਰ, ਐਤਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੇ ਹੀ ਸ਼ਰਧਾ ਭਾਵ ਨਾਲ ਆਯੋਜਿਤ ਕੀਤਾ ਗਿਆ। ਗੁਰਦੁਆਰਾ ਕਮੇਟੀ ਨੇ ਜਾਣਕਾਰੀ

ਜਰਮਨੀ

ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਦਾ ਸਨੇਹਾ ਦਿੰਦੀ ਨੌਵੇ ਪਾਤਿਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਤਿੰਨ ਗੁਰਸਿੱਖਾਂ ਦੀ ਮਹਾਨ ਸ਼ਹਾਦਤ ਦੇ 350 ਸਾਲਾਂ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਵਿੱਚ ਕਰਵਾਏ ਸਮਾਗਮ । ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖ ਕੌਮ ਦੇ ਭਵਿੱਖ ਨੌਜਵਾਨ ਬੱਚਿਆਂ ਨੂੰ ਇਹਨਾਂ ਮਹਾਨ ਸ਼ਹਾਦਤਾਂ ਦੇ ਫਲਸਫੇ ਤੋਂ ਜਾਣੂੰ ਕਰਵਾਉਣ ਲਈ ਜਰਮਨ ਭਾਸ਼ਾ ਵਿੱਚ ਲਿਟਰੇਚਰ ਵੰਡਿਆ ਗਿਆ ।

252 Viewsਫਰੈਂਕਫਰਟ 1 ਦਸੰਬਰ (ਸੰਦੀਪ ਸਿੰਘ ) ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਲਈ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਮਹਾਨ ਸ਼ਹੀਦੀ ਸਮਾਗਮ ਕਰਵਾਏ

ਜਰਮਨੀ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

329 Viewsਜਰਮਨੀ 16 ਨਵੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਂਨਕਿਰਚਨ (ਜਰਮਨੀ) ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਸੰਗਤਾਂ ਦੇ ਵੱਲੋਂ ਮਨਾਇਆ ਗਿਆ, ਇਸ ਵਕਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ , ਉਪਰੰਤ ਉਚੇਚੇ ਤੌਰ ਤੇ ਇੰਡੀਆ ਦੀ ਧਰਤੀ ਤੋਂ ਪਹੁੰਚੇ ਗੁਰਮਤਿ

ਜਰਮਨੀ

ਗੁਰੂ ਨਾਨਕ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੋੜ ਕੇ ਵਹਿਮਾ ਕਰਮਾ ਕਰਮਕਾਂਡਾਂ ਤੋਂ ਕੱਢਿਆ- ਪਰਚਾਰਕ ਭਾਈ ਗੁਰਜੋਤ ਸਿੰਘ ਨਲਵੀ।

141 Views ਜਰਮਨੀ 10 ਨਵੰਬਰ (ਖਿੜਿਆ ਪੰਜਾਬ) ਸਿੱਖ ਧਰਮ ਦੇ ਬਾਨੀ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਲਖਵੀਰ ਸਿੰਘ, ਭਾਈ ਚਮਕੌਰ ਸਿੰਘ ਸਭਰਾ, ਭਾਈ ਕੁਲਦੀਪ ਸਿੰਘ ਹੋਣਾ ਦੇ ਜੱਥੇ ਵੱਲੋ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਭਾਈ

ਜਰਮਨੀ

ਫਰੈਕਫੋਰਟ ਦੀਆਂ ਸੰਗਤਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਤੇ ਤਿੰਨ ਮਹਾਨ ਗੁਰਸਿੱਖ ਸ਼ਹੀਦਾਂ ਦੇ 350ਸਾਲਾ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ।

177 Viewsਫਰੈਂਕਫੋਰਟ (ਜਰਮਨੀ) 9 ਨਵੰਬਰ (ਸੰਦੀਪ ਸਿੰਘ ਖਾਲੜਾ) : ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਦੇ ਰੱਖਵਾਲੇ ਨੌਵੇ ਪਾਤਿਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਤਿੰਨ ਮਹਾਨ ਗੁਰਸਿੱਖ ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ ਗਿਆ।

121 Views ਜਰਮਨ 8 ਨਵੰਬਰ (ਖਿੜਿਆ ਪੰਜਾਬ) ਸਿੱਖ ਧਰਮ ਦੇ ਬਾਨੀ ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਲਖਵੀਰ ਸਿੰਘ, ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਗੁਰਨਿਸ਼ਾਨ ਸਿੰਘ

ਜਰਮਨੀ

ਨੌਰਵਿਚ ਦੇ ਸਿੱਖ ਮੇਅਰ ਭਾਈ ਸਵਰਨਜੀਤ ਸਿੰਘ ਖਾਲਸਾ ਅਤੇ ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਦੀ ਇਤਿਹਾਸਕ ਜਿੱਤ ‘ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਵਧਾਈਆਂ

150 Viewsਫਰੈਂਕਫਰਟ, 6 ਨਵੰਬਰ 2025 – ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਅਮਰੀਕਾ ਵਿੱਚ ਹੋਈਆਂ ਸਥਾਨਕ ਚੋਣਾਂ ਦੌਰਾਨ

ਜਰਮਨੀ

ਪੰਥਕ ਪ੍ਰਚਾਰਕ ਅਤੇ ਪੱਤਰਕਾਰ ਸਿਰਦਾਰ ਗੁਰਭੇਜ ਸਿੰਘ ਦੇ ਮਾਤਾ ਗੁਰਮੇਜ ਕੌਰ ਦਾ ਦਿਹਾਂਤ

172 Viewsਜਰਮਨੀ 3 ਨਵੰਬਰ (ਸੰਦੀਪ ਸਿੰਘ ਖਾਲੜਾ) ਪੰਥਕ ਪ੍ਰਚਾਰਕ ਅਤੇ ਨਿਊਜ ਵੈਬਸਾਈਟ ਨਜ਼ਰਾਨਾ ਟਾਈਮਜ ਡਾੱਟ ਕਾਮ ਦੇ ਮੁੱਖ ਸੰਪਾਦਕ ਸਿਰਦਾਰ ਗੁਰਭੇਜ ਸਿੰਘ ਅਨੰਦਪੁਰੀ ਅੱਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀ ਸ੍ਰੀਮਤੀ ਗੁਰਮੇਜ ਕੌਰ ਦਾ ਅਚਾਨਕ ਅਕਾਲ ਚਲਾਣਾ ਹੋ ਗਿਆ । ਮਾਤਾ ਗੁਰਮੇਜ ਕੌਰ ਜੀ ਤਕਰੀਬਨ ਅੱਸੀ ਵਰ੍ਹਿਆਂ ਦੀ ਉਮਰ ਭੋਗ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ।

133 Viewsਜਰਮਨੀ 24 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਪਹੁੰਚੀਆਂ ਅਤੇ ਗੁਰੂ ਸਾਹਿਬ ਅੱਗੇ ਨਮਸਕਾਰ ਕੀਤੀ। ਸਮਾਗਮ ਦੁਪਹਿਰ 12 ਵਜੇ ਸ਼ੁਰੂ ਹੋਇਆ ਅਤੇ ਸ਼ਾਮ 10 ਵਜੇ ਤੱਕ ਚੱਲਦਾ ਰਿਹਾ। ਇਸ ਮੌਕੇ ਜਿੱਥੇ