Category: ਜਰਮਨੀ

ਜਰਮਨੀ

ਦਲ ਖਾਲਸਾ ਦੇ ਆਗੂ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਸ਼੍ਰ. ਗੁਰਦੇਵ ਸਿੰਘ ਜੀ ਦੇ ਅਕਾਲ ਚਲਾਣੇ ਦਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ :- ਦਲ ਖਾਲਸਾ ਜਰਮਨੀ

168 Viewsਜਰਮਨ 22 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ ਦੇ ਪਿਤਾ ਜੀ ਸਰਦਾਰ ਗੁਰਦੇਵ ਸਿੰਘ ਜੀ ਪਿੰਡ ਮੰਡ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ (ਗੁਰਦਾਸਪੁਰ) ਅਕਾਲ ਪੁਰਖ ਵੱਲੋ ਬੱਖਸ਼ੇ ਸਵਾਸਾਂ ਦੀ ਪੂੰਜੀ ਭੋਗ ਕੇ ਅਕਾਲ ਚਲਾਣਾ ਕਰ ਗਏ ਦੇ ਪਰਿਵਾਰ ਨਾਲ ਦਲ ਖਾਲਸਾ ਜਰਮਨੀ ਦੇ ਪ੍ਰਧਾਨ ਭਾਈ ਹਰਮੀਤ ਸਿੰਘ, ਭਾਈ

ਜਰਮਨੀ

ਬ੍ਰਾਹਮਣਵਾਦੀ ਸੋਚ ਵਿੱਚ ਰੰਗੇ ਸਿੱਖ ਸੰਸਥਾਵਾਂ ਦੇ ਆਗੂਆਂ ਨੇ ਨਾਨਕਸ਼ਾਹੀ ਕੈਲੰਡਰ ਦਾ ਭਗਵਾਂਕਰਨ ਕਰਕੇ ਕੌਮ ਨਾਲ ਕਮਾਇਆ ਧ੍ਰੋਹ !:-ਗੁਰਚਰਨ ਸਿੰਘ ਗੁਰਾਇਆ

133 Viewsਸਾਹਿਬ ਸ੍ਰੀ ਗੁਰੂ ਨਾਨਕ ਜੀ ਨੇ ਪੰਜ ਸਦੀਆਂ ਪਹਿਲਾਂ ਬ੍ਰਾਹਮਣਵਾਦ ਦੇ ਕਰਮ ਕਾਂਡ, ਪਖੰਡਵਾਦ, ਊਚ ਨੀਚ, ਛੂਤ ਛਾਤ ਤੇ ਜਾਤ ਪਾਤ ਦੀਆਂ ਨੀਹਾਂ ਤੇ ਟਿਕੇ ਫੋਕਟ ਕਰਮ ਕਾਂਡੀ ਧਰਮ ਤੋਂ ਲੋਕਾਂ ਨੂੰ ਨਿਜ਼ਾਤ ਦੁਆ ਕੇ ਸ਼ਬਦ ਗੁਰੂ ਗਿਆਨ ਦਾ ਉਪਦੇਸ਼ ਦ੍ਰਿੜ ਕਰਵਾਇਆ ਸੀ।ਧਰਮ ਦੇ ਬੁਰਕੇ ਹੇਠ ਅਧਰਮੀ ਬ੍ਰਾਹਮਣਵਾਦੀ ਸੋਚ ਦੇ ਧਾਰਨੀਆਂ ਨੇ ਬਾਬੇ ਨਾਨਕ

ਜਰਮਨੀ

ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਨੂੰ ਸਮਰਪਿਤ ਫਰੈਕਫੋਰਟ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ । ਅਕਾਲ ਤਖ਼ਤ ਦੇ ਜਥੇਦਾਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਪੰਜਵੜ੍ਹ, ਭਾਈ ਨਿੱਜਰ ਤੇ ਭਾਈ ਗਜਿੰਦਰ ਸਿੰਘ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਲਾਉਣ ਦੇ ਅੰਦੇਸ਼ਾਂ ਤੇ ਅਮਲ ਕਰੇ ।

149 Viewsਫਰੈਕਫੋਰਟ 12 ਅਕਤੂਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹਾਦਤ ਦਿਹਾੜੇ ਤੇ ਮਹਾਨ ਸ਼ਹੀਦੀ ਸਮਾਗਮ ਕਰਵਾਏ ਗਏ ਸ਼੍ਰੀ ਅੰਖਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਪਾਵਨ ਸਰੂਪ ਬੜੇ ਸਤਿਕਾਰ ਦੇ ਨਾਲ ਲੰਡਨ ਦੀ ਸੰਗਤ ਵੱਲੋਂ ਲਿਆਂਦੇ ਗਏ । ਨਿਸ਼ਕਾਮ ਸੇਵਾ ਸੁਸਾਇਟੀ ਇੰਗਲੈਂਡ ਵੱਲੋਂ ਨਿਭਾਈ ਗਈ ਸੇਵਾ।

157 Viewsਫਰੈਂਕਫਰਟ 8 ਅਕਤੂਬਰ (ਖਿੜਿਆ ਪੰਜਾਬ ) ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਅੱਜ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਗੁਰਦੁਆਰਾ ਗੁਰੂ ਨਾਨਕ ਗਰੀਬ ਨਿਵਾਜ਼, ਹੇਜ਼, ਲੰਡਨ ਇੰਗਲੈਂਡ ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਵਿਸ਼ੇਸ਼ ਪਾਲਕੀ ਸਾਹਿਬ ਦੀ ਗੱਡੀ ਰਾਹੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਨਵੇਂ ਸਰੂਪ ਲਿਆਂਦੇ ਗਏ। ਜਿੰਨ੍ਹਾਂ ਦਾ ਸਮੂੰਹ ਫਰੈਂਕਫੋਰਟ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ*

270 Views* ਜਰਮਨੀ 6ਅਕਤੂਬਰ ,,ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਵਾਸਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿਖੇ ਬੱਚਿਆਂ ਦੇ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ 6 ਅਕਤੂਬਰ ਤੋਂ 18 ਅਕਤੂਬਰ ਤੱਕ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

138 Viewsਜਰਮਨੀ 4 ਅਕਤੂਬਰ (ਖਿੜਿਆ ਪੰਜਾਬ) ਸਮੁੱਚੀ ਮਾਨਵਤਾ ਦੀ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਲਈ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ 6 ਅਕਤੂਬਰ ਤੋਂ 18 ਅਕਤੂਬਰ ਤੱਕ

ਜਰਮਨੀ

ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਜੀ ਦੇ ਜਥੇ ਦਾ ਜਰਮਨੀ ਪਹੁੰਚਣ ਤੇ ਹੋਇਆ ਨਿੱਘਾ ਸਵਾਗਤ

496 Viewsਜਰਮਨੀ 3 ਅਕਤੂਬਰ (ਸੰਦੀਪ ਸਿੰਘ ਖਾਲੜਾ) ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ ਦਾ ਜਥਾ ਅੱਜ ਯੂਰਪ ਪ੍ਰਚਾਰ ਫੇਰੀ ਤੇ ਜਰਮਨੀ ਦੇ ਇੰਟਰਨੈਸ਼ਨਲ ਏਅਰਪੋਰਟ ਫਰੈਂਕਫੋਰਟ ਤੇ ਪਹੁੰਚਿਆ ਇਸ ਸਮੇਂ ਉਹਨਾਂ ਦਾ ਨਿੱਘਾ ਸਵਾਗਤ ਸਰਦਾਰ ਨਰਿੰਦਰ ਸਿੰਘ ਘੋਤਰਾ, ਸਰਦਾਰ ਸੁਖਚੈਨ ਸਿੰਘ ਸਟੁੱਟਗਾਰਟ ਅਤੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਗੁਰਨਿਸ਼ਾਨ

ਜਰਮਨੀ

ਔਰਤ ਇਕ ਅਜਿਹਾ ਪ੍ਰੀਵਾਰ ਅਤੇ ਸਮਾਜ ਹੈ ਜੌ ਕੇ ਦੇਸ਼ ਦੀ ਕਾਇਆਂ ਕਲਪ ਕਰ ਸਕਦੀ ਹੈ – ਬੀਬੀ ਜਗੀਰ ਕੌਰ

240 Viewsਜਰਮਨੀ 29 ਸਤੰਬਰ (ਸੰਦੀਪ ਸਿੰਘ ਖਾਲੜਾ) ਸਿੱਖ ਜਿੱਥੇ ਵੀ ਜਾਂਦਾ ਹੈ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਫੈਲਾਉਂਦਾ ਹੋਇਆ ਕਿਰਤ ਕਰਨੀ ਨਾਮ ਜਪਣਾ ਅਤੇ ਵੰਡ ਛਕਣ ਦੇ ਸਿਧਾਂਤ ਨੂੰ ਅਮਲੀ ਜੀਵਨ ਦਿੰਦਿਆਂ ਹੋਇਆ ਪੰਜਾਬ ਦੀ ਧਰਤੀ ਦੇ ਨਾਲ ਜੁੜਿਆ ਰਹਿੰਦਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ

ਜਰਮਨੀ

ਭਾਈ ਘਨ੍ਹਈਆ ਜੀ ਸੁਸਾਇਟੀ ਫਰੈਂਕਫਰਟ ਵਲੋਂ ਬੀਬੀ ਜਗੀਰ ਕੌਰ ਜੀ ਦਾ ਜਰਮਨੀ ਪਹੁੰਚਣ ਤੇ ਨਿੱਘਾ ਸੁਆਗਤ।

366 Viewsਫਰੈਂਕਫਰਟ 24 ਸਤੰਬਰ ; ਅੱਜ ਬੀਬੀ ਜਗੀਰ ਕੌਰ ਜੀ ਦੇ ਇੰਟਰਨੈਸ਼ਨਲ ਏਅਪੋਰਟ ਫਰੈਂਕਫਰਟ ਪਹੁੰਚਣ ਤੇ ਭਾਈ ਘਨ੍ਹਈਆ ਜੀ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਸਿੱਖ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ, ਬੀਬੀ ਜੀ ਵਲੋ ਇਸ ਐਤਵਾਰ 28 ਸਤੰਬਰ ਨੂੰ ਗੁਰਦਵਾਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹੋ ਰਹੇ ਵਿਸ਼ੇਸ਼ ਸਮਾਗਮ ਵਿੱਚ ਹਾਜਰੀ ਭਰੀ ਜਾਵੇਗੀ ।

ਜਰਮਨੀ

ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਜਾਣ ਵਾਲੇ ਜਥੇ ‘ਤੇ ਪਾਬੰਦੀ ਭਾਜਪਾ ਸਰਕਾਰ ਦਾ ਸਿੱਖਾਂ ‘ਤੇ ਸਿੱਧਾ ਹਮਲਾ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਭਾਰਤੀ ਹਕੂਮਤ ਦੇ ਤਾਨਾਸ਼ਾਹੀ ਫੈਸਲੇ ਦੀ ਸਖ਼ਤ ਨਿਖੇਧੀ

152 Viewsਮਿਤੀ: 16 ਸਤੰਬਰ, 2025 ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰ ਸਿੰਘ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਸੰਧੂ ਭਾਈ ਭਗਤ ਸਿੰਘ ਕਨੇਡਾ ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ , ਜਸਵਿੰਦਰ ਸਿੰਘ ਹਾਲੈਡ ਨੇ ਪ੍ਰੈਸ ਦੇ ਨਾਂ