
ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ ।
234 Viewsਲਾਇਪਸ਼ਿਗ 29 ਮਾਰਚ: ਖਾਲਸਾਈ ਜਾਹੋ-ਜਲਾਲ ਦਾ ਪ੍ਰਗਟਾਵਾ, ਸਿੱਖ ਕੌਮ ਦੀ ਵਿਲੱਖਣਤਾ ਸਰਬੱਤ ਦਾ ਭਲਾ ਗੁਰੂ ਸਿਧਾਂਤ ਨੂੰ ਦਰਸਾਉਣ ਲਈ ਸਮੂਹ ਸਾਧ ਸੰਗਤ ਦੇ ਉੱਦਮ ਨਾਲ ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਅਲੌਕਿਕ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ। ਲਾਇਪਸ਼ਿਗ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਦੀ ਆਰੰਭਤਾ ਸੰਨ 1994 ਈ. ਨੂੰ ਹੋਈ ਜੋ 21








