Category: ਜਰਮਨੀ

ਜਰਮਨੀ

ਔਰੰਗਜੇਬੀ ਦਿੱਲੀ ਤਖਤ ਬਨਾਮ ਬਾਦਲ ਜੁੰਡਲੀ :-ਗੁਰਚਰਨ ਸਿੰਘ ਗੁਰਾਇਆ

268 Viewsਇਤਿਹਾਸ ਦੇ ਪੰਨਿਆਂ ਅਨੁਸਾਰ ਰਾਜ ਸੱਤਾ ਦੀ ਪ੍ਰਾਪਤੀ ਤੇ ਇਸ ਨੂੰ ਕਾਈਮ ਰੱਖਣ ਵਾਸਤੇ ਜੋ ਵੀ ਦਿੱਲੀ ਤਖਤ ਤੇ ਕਾਬਜ਼ ਹੋਇਆ ਚਾਹੇ ਮੁਗਲ ਹਕੂਮਤ ਹੋਵੇ ਭਾਵੇਂ ਹਿੰਦੂਤਵੀ ਭਾਜਪਾ, ਕਾਗਰਸ ਜਾਂ ਫਿਰ ਪੰਜਾਬ ਅੰਦਰ ਬੇਅੰਤੇ, ਬਾਦਲ ਜਾਂ ਹੁਣ ਦੀ ਮੌਜੂਦਾ ਆਪ ਹੀ ਕਿਉ ਨਾ ਹੋਵੇ ਉਸ ਨੇ ਮਨੁੱਖਤਾ ਉਪੱਰ ਅਣਮਨੁੱਖੀ ਜ਼ੁਲਮ ਕਰਨ ਤੋਂ ਗੁਰੇਜ਼ ਨਹੀ

ਜਰਮਨੀ

ਅਖੌਤੀ ਪੰਥਕ ਲੀਡਰਾਂ ਤੇ ਜਥੇਦਾਰਾਂ ਦੇ ਗੁਰਮਤਿ ਸਿਧਾਤਾਂ ਨੂੰ ਢਾਹ ਲਾਉਣ ਵਾਲੇ ਕੰਮਾਂ ਨੂੰ “ ਵੇਖ ਕਿ ਅਣਡਿੱਠ ਕਰਨ, ਕਰਕੇ ਅੱਜ ਕੌਮ ਦੀ ਚੜ੍ਹਦੀ ਦੀ ਬਜਾਏ ਹੋ ਰਿਹੀ ਢਹਿਦੀ ਕਲਾ!–ਗੁਰਚਰਨ ਸਿੰਘ ਗੁਰਾਇਆ

239 Viewsਸਿੱਖ ਇਤਿਹਾਸ ਦੇ ਪੰਨਿਆਂ ਅਤੇ ਰੋਜ਼ਾਨਾ ਦੀ ਅਰਦਾਸ ਵਿੱਚ ਅਸੀਂ ਵੇਖ ਕੇ ਅਣਡਿੱਠ ਕਰਨ ਵਾਲਿਆਂ ਨੂੰ ਯਾਦ ਅਤੇ ਉਹਨਾਂ ਦਾ ਧਿਆਨ ਧਰਦੇ ਹਾਂ । ਉਹਨਾਂ ਨੇ ਵੇਖ ਕੇ ਕੀ ਅਣਡਿੱਠ ਕੀਤਾ, ਇਹ ਗੱਲ ਵੀਚਾਰਨ ਵਾਲੀ ਹੈ । ਅਸੀਂ ਇਸ ਦੇ ਅਰਥ ਆਪਣੀ ਆਪਣੀ ਸਮਝ ਅਨੁਸਾਰ ਕਰ ਲੈਦੇ ਹਾਂ ਜਿਵੇ ਕਿ ਕਈ ਕਹਿ ਦਿੰਦੇ ਹਨ

ਜਰਮਨੀ

ਅੱਜ ਸੰਸਦ ਵਿੱਚ ਜੋ ਕੁਝ ਹੋਇਆ, ਉਹ ਰਾਜਨੀਤਿਕ ਤਰਜੀਹਾਂ ਅਤੇ ਆਬਾਦੀ ਦੇ ਡਰ ਨਾਲ ਖੇਡੇ ਜਾ ਰਹੇ ਖੇਡ ਬਾਰੇ ਡੂੰਘੀ ਸਮਝ ਪ੍ਰਦਾਨ ਕਰਦਾ ਹੈ- ਕੌਂਸਲਰ ਜਸਵਿੰਦਰਪਾਲ ਸਿੰਘ ਰਾਠ

268 Views । ਹਾਈਡਲਬਰਗ 29 ਜਨਵਰੀ (ਖਿੜਿਆ ਪੰਜਾਬ) ਅੱਜ ਜਰਮਨੀ ਦੀ ਲੋਕ ਸਭਾ ਦੇ ਵਿੱਚ ਹੋਇਆ ਵੇ ਬਰਲਿਨ ਦੇ ਵਿੱਚ CDU ਪਾਰਟੀ ਨੇ AFD ਦੀ ਸਪੋਰਟ ਲੈ ਕੇ ਕਾਨੂੰਨ ਦੀ ਧਾਰਾ ਬਣਾਈ ਕਿ ਜਰਮਨ ਦੇ ਬਾਰਡਰਾਂ ਤੇ ਉਥੇ ਜਿਹੜੇ ਅੰਜੀਲ ਮੰਗਦੇ ਨੇ ਉਹਨਾਂ ਨੂੰ ਵਾਪਸ ਭੇਜਿਆ ਜਾਵੇ ਉਹਨਾਂ ਨੂੰ ਨਾ ਅੰਦਰ ਆਉਣ ਦਿੱਤਾ ਜਾਵੇ ਕਿਉਂਕਿ

ਜਰਮਨੀ

ਸਿੱਖ ਕੌਮ ਦੇ ਅਜ਼ਾਦ ਵਤਨ ਵਾਸਤੇ ਸੰਘਰਸ਼ਸ਼ੀਲ ਜਰਮਨ ਦੇ ਸਿੱਖਾਂ ਨੇ ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਨ ਦੇ ਤੌਰਤੇ ਮਨਾਉਂਦਿਆਂ ਹੋਇਆਂ ਭਾਰਤੀ ਕੌਂਸਲੇਟ ਫਰੈਕਫੋਰਟ ਦੇ ਸਾਹਮਣੇ ਕੀਤਾ ਰੋਹ ਮੁਜ਼ਾਹਰਾ । ਖਾਲਿਸਤਾਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਦੁਹਰਾਇਆ ਪ੍ਰਣ

397 Viewsਫਰੈਂਕਫੋਰਟ – 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਅਜ਼ਾਦ ਵਤਨ ਖਾਲਿਸਤਾ ਵਾਸਤੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਵਸ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ

ਜਰਮਨੀ

ਜਰਮਨੀ ਦੇ ਰਾਜਨੀਤਕ ਪਾਰਟੀ ਐਸ. ਪੀ. ਡੀ. ਵਿਚ ਕੰਵਰਸ਼ੇਰਪਾਲ ਸਿੰਘ ਰਾਠ ਸਭ ਤੋਂ ਘੱਟ ਉਮਰ ਦਾ ਮੈਂਬਰ ਬਣਿਆ ।

366 Viewsਜਰਮਨੀ 19 ਜਨਵਰੀ (ਖਿੜਿਆ ਪੰਜਾਬ) ਪੰਜਾਬ ਦੀ ਧਰਤੀ ਤੋਂ ਦੂਰ ਜਰਮਨੀ ਦੇ ਸ਼ਹਿਰ ਹੈਡਲਬਰਗ ਵਸਨੀਕ ਜਸਵਿੰਦਰਪਾਲ ਸਿੰਘ ਰਾਠ ਦੇ ਹੋਣਹਾਰ ਸਪੁੱਤਰ ਕਾਕਾ ਕੰਵਰਸ਼ੇਰਪਾਲ ਸਿੰਘ ਰਾਠ (14 ਸਾਲ) ਜੋ ਪੰਜਾਬ ਵਿਚ ਜਿੱਲ੍ਹਾ ਹੁਸ਼ਿਆਰਪੁਰ ਦੇ ਪਿੰਡ ਘੋੜੇ ਚੱਕ (ਚੱਕ ਬਾਮੂ) ਦੇ ਕਪਤਾਨ ਮੋਹਿੰਦਰ ਸਿੰਘ ਦੇ ਪੋਤਰੇ ਹਨ ਨੇ ਜਰਮਨੀ ਵਿਚ ਰਾਜਨੀਤਿਕ ਦਲ ਐਸ ਪੀ ਡੀ ਵਿਚ

ਜਰਮਨੀ

ਕਿਸਾਨੀ ਸੰਘਰਸ਼ , ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਦੇ ਹੱਕ ਤੇ ਯੂਏਪੀਏ ਵਰਗੇ ਕਾਲੇ ਕਾਨੂੰਨ ਦੇ ਵਿਰੋਧ ਵਿੱਚ 26 ਜਨਵਰੀ ਨੂੰ ਕਾਲੇ ਦਿਨ ਦੇ ਤੌਰਤੇ ਮਨਾਉਣ ਲਈ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਹੋ ਰਹੇ ਰੋਹ ਮੁਜ਼ਾਹਰੇ ਵਿੱਚ ਇਨਸਾਫ਼ ਪਸੰਦ ਲੋਕਾਈ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ – ਗੁਰਚਰਨ ਸਿੰਘ ਗੁਰਾਇਆ

243 Viewsਜਰਮਨ 19 ਜਨਵਰੀ : ਵਰਲਡ ਸਿੱਖ ਪਾਰਲੀਮੈਂਟ ਦੇ ਕੋ -ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਏ ਭਾਰਤੀ ਸੰਵਿਧਾਨ ਨੂੰ ਲਾਗੂ ਕਰਨ ਦੀ 75ਵੀ ਵਰ੍ਹੇਗੰਢ ਦੇ ਮੰਨੂਵਾਦੀਆਂ ਵੱਲੋਂ ਖੁਸ਼ੀਆਂ ਦੇ ਜਸ਼ਨ ਮਨਾਏ ਜਾਣਗੇ, ਸਿੱਖ ਕੌਮ ਇਸ ਨੂੰ ਕਾਲੇ ਦਿਵਸ ਦੇ ਤੌਰਤੇ

ਜਰਮਨੀ

ਵਰਲਡ ਸਿੱਖ ਪਾਰਲੀਮੈਂਟ ਵੱਲੋ ਕੌਮੀ ਜਜ਼ਬੇ ਤੇ ਪੰਥਕ ਸੋਚ ਨੂੰ ਪ੍ਰਣਾਏ ਹੋਏ ਬਾਪੂ ਸੂਰਤ ਸਿੰਘ ਖ਼ਾਲਸਾ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

259 Views17 ਜਨਵਰੀ, 2025 – ਵਰਲਡ ਸਿੱਖ ਪਾਰਲੀਮੈਂਟ ਬਾਪੂ ਸੂਰਤ ਸਿੰਘ ਖਾਲਸਾ ਦੇ ਵਰਲਡਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਜੋ ਕਿ ਪੰਥਕ ਸੋਚ ਅਤੇ ਨਿਰਸਵਾਰਥ ਸੇਵਾ ਦੀ ਮਿਸਾਲ ਸਨ । ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ

ਜਰਮਨੀ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ।

233 Viewsਜਰਮਨੀ 13 ਜਨਵਰੀ : ਮਹਾਨ ਸ਼ਹੀਦ ਭਾਈ ਫੌਜਾ ਸਿੰਘ ਜੀ ਦੀ ਸਿੰਘਣੀ ਬੀਬੀ ਅਮਰਜੀਤ ਕੌਰ ਅਕਾਲ ਚਲਾਣ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ

ਜਰਮਨੀ

ਵਰਲਡ ਸਿੱਖ ਪਾਰਲੀਮੈਂਟ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਹਮਲਾ ਕਰਨ ਦੀ ਨਿੰਦਾ

229 Viewsਜਰਮਨੀ 8 ਜਨਵਰੀ, 2024 – ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ,ਹਰਜੋਤ ਸਿੰਘ ਸੰਧੂ ਹਾਲੈਂਡ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਆਪਣੀਆਂ

ਜਰਮਨੀ

ਗੁਰਦੁਆਰਾ ਸਿੰਘ ਸਭਾ ਕੈਬਨਿਸਟ ਵਿਖੇ ਮਨਾਇਆ ਦਸ਼ਮੇਸ਼ ਪਿਤਾ ਜੀ ਦਾ ਗੁਰਪੁਰਬ ਦਿਹਾੜਾ । ਸੰਗਤਾਂ ਵਿੱਚ ਵੰਡਿਆ ਗਿਆ ਮੂਲ ਨਾਨਕਸ਼ਾਹੀ ਕੈਲੰਡਰ।

297 Viewsਜਰਮਨੀ 7 ਜਨਵਰੀ (ਖਿੜਿਆ ਪੰਜਾਬ) ਗੁਰਦੁਆਰਾ ਸਿੰਘ ਸਭਾ ਕੈਮਨਿਸਟ ਜਰਮਨੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ ਬੜੀ ਖੁਸ਼ੀ ਪੂਰਵਕ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਮਨਾਇਆ ਗਿਆ । ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ, ਗੁਰਦੁਆਰਾ ਸਾਹਿਬ ਦੇ