Category: ਜਰਮਨੀ

ਜਰਮਨੀ

ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਲਾਇਪਸ਼ਿਗ ਜਰਮਨੀ ਵਿਖੇ ਮੂਲ ਨਾਨਕਸ਼ਾਹੀ ਅਨੁਸਾਰ ਮਨਾਇਆ ਗਿਆ । ਸੰਗਤਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਵੰਡਿਆ ਗਿਆ ।

246 Viewsਜਰਮਨੀ 6 ਜਨਵਰੀ (ਖਿੜਿਆ ਪੰਜਾਬ) ਸਾਹਿਬੇ ਕਮਾਲ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਨਾਨਕਸ਼ਾਹੀ ਕੈਲੰਡਰ ਮੂਲ (2003) ਮੁਤਾਬਕ 23 ਪੋਹ 5 ਜਨਵਰੀ ਨਿਯਤ ਤਾਰੀਖ ਅਨੁਸਾਰ ਹਰ ਸਾਲ ਦੀ ਤਰ੍ਹਾਂ ਸਮੂਹ ਸਾਧ ਸੰਗਤ ਵੱਲੋ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ਵਿਖੇ ਮਨਾਇਆ ਗਿਆ ਹੈ । ਇਸ ਸਬੰਧ ਵਿੱਚ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ।

254 Viewsਜਰਮਨੀ 5 ਜਨਵਰੀ (ਖਿੜਿਆ ਪੰਜਾਬ)- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਸਾਹਿਬ-ਏ-ਕਮਾਲ, ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ, ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਦਿਹਾੜਾ ਸਿੱਖਾਂ ਦੇ ਆਪਣੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ 23 ਪੋਹ, ਸੰਮਤ 556 , 5 ਜਨਵਰੀ ਦਿਨ ਐਤਵਾਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਗੁਰਪੁਰਬ ਨੂੰ ਸਮਰਪਿਤ ਰਖਵਾਏ

ਜਰਮਨੀ

ਖਾਤਰ ਪੰਥ ਦੀ ਮਰਨ ਦਾ ਚਾਅ ਸਾਨੂੰ ,ਸਾਡੀ ਮੌਤ ਨਾਲ ਸਗਾਈ ਹੋਈ ਏ । ਅਸਲ ਜਿੰਦਗੀ ਮੌਤ ਦੇ ਵਿਚ ਹੀ ਹੈ ,ਇਹੋ ਗੱਲ ਅਸਾਂ ਦਿਲੀ ਵਸਾਈ ਹੋਈ ਹੈ ॥ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਜੀ, ਸ਼ਹੀਦ ਭਾਈ ਕੇਹਰ ਸਿੰਘ ਜੀ ਦੇ 35ਵੇ ਸ਼ਹਾਦਤ ਦਿਹਾੜੇ ਤੇ ਲੱਖ ਲੱਖ ਪ੍ਰਣਾਮ ! :- ਗੁਰਚਰਨ ਸਿੰਘ ਗੁਰਾਇਆ

586 Viewsਜਰਮਨ :- ਸ਼ਹੀਦ ਭਾਈ ਬੇਅੰਤ ਸਿੰਘ ਜੀ ਤੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਨੇ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ ਜੀ ਤੇ ਫੌਜਾਂ ਚਾੜ੍ਹਨ ਦੇ ਹੁਕਮ ਕਰਨ ਵਾਲੀ ਭਾਰਤ ਦੀ ਹੈਵਾਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ 31 ਅਕੂਤਬਰ 1984 ਵਿੱਚ ਖਾਲਸਾਈ ਰਵਾਇਤਾਂ ਅਨੁਸਾਰ ਉਸ ਦੇ ਪਾਪਾ ਦੀ ਸਜ਼ਾ ਦੇਕੇ ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ

ਜਰਮਨੀ

ਦਸਮ ਪਾਤਸ਼ਾਹ ਦੇ ਪ੍ਰਕਾਸ਼ ਦਿਵਸ ’ਤੇ ਵਿਸ਼ੇਸ਼ ਸਿੱਖਾਂ ਵਿੱਚ ਜਾਤ-ਪਾਤ ਦਾ ਫੈਲਾਅ ਚਿੰਤਾਜਨਕ – ਗੁਰਚਰਨ ਸਿੰਘ ਗੁਰਾਇਆ

358 Viewsਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕਰਕੇ ਜਾਤ-ਪਾਤ ਦੇ ਕੋਹੜ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਸੀ ਪਰ ਅਫਸੋਸ ਕਿ ਅਸੀਂ ਖਾਲਸੇ ਦਾ ਜਨਮ ਦਿਨ ਤਾਂ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਾਂ ਪਰ ਖਾਲਸੇ ਦੇ ਜਨਮ ਉਪਰੰਤ ਜਾਤ-ਪਾਤ ਦੇ ਨਸ਼ੇ ਬਾਰੇ ਕੁਝ ਵੀ ਸੋਚਦੇ ਜਾਂ ਕਰਦੇ ਨਹੀਂ। ਖਾਲਸਾਈ ਸਮਾਜ ਅੰਦਰ ਜਾਤ-ਪਾਤ

ਜਰਮਨੀ

ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ । ਕੌਮੀ ਦਸਤਾਰ ਦਿਵਸ ਵਿੱਚ ਬੱਚਿਆਂ ਨੌਜਵਾਨਾਂ ਅਤੇ ਬੀਬੀਆਂ ਨੇ ਵੱਧ ਚੜ ਕੇ ਲਿਆ ਹਿੱਸਾ।

293 Viewsਕੌਲਨ 30 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ 23 ਤਰੀਕ ਤੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤੀ ਸਮਾਗਮਾਂ ਦੀ ਲੜੀ ਕੀਤੀ , ਜਿਸ ਵਿੱਚ ਇਤਿਹਾਸ ਦੀ ਵਿਚਾਰ ਲਗਾਤਾਰ 23 ਤਰੀਕ ਤੋਂ 26 ਤਰੀਕ ਤੱਕ ਕੀਤੀ ਗਈ। ਉਸ ਤੋਂ ਬਾਅਦ 29 ਦਸੰਬਰ ਅਖੰਡ ਪਾਠ ਸਾਹਿਬ

ਜਰਮਨੀ

ਸਿੱਖ ਸੰਦੇਸ਼ਾ ਜਰਮਨੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 557 (2025) ਕੀਤਾ ਗਿਆ ਜਾਰੀ । ਯੂਰਪ ਦੀਆਂ ਵੱਖ ਵੱਖ ਪ੍ਰਬੰਧਕ ਕਮੇਟੀਆਂ ਵੱਲੋਂ ਕੈਲੰਡਰ ਨੂੰ ਤਿਆਰ ਕਰਨ ਵਿੱਚ ਦਿੱਤਾ ਸਹਿਯੋਗ।

373 Viewsਜਰਮਨੀ 29 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਗੁਰੂ ਸਾਹਿਬ ਜੀ ਦਾ ਓਟ ਆਸਰਾ ਲਿਆ ਗਿਆ ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਹਿਜਪਾਠ ਦੇ ਭੋਗ ਪਾਏ ਗਏ ਇਸ ਤੋਂ ਬਾਅਦ ਗੁਰਬਾਣੀ ਕੀਰਤਨ ਕਥਾ ਵਿਚਾਰ ਦਾ ਪ੍ਰਵਾਹ ਚੱਲਿਆ ਇਸ ਸਮੇਂ ਗੁਰਦੁਆਰਾ ਸਾਹਿਬ

ਜਰਮਨੀ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨ ਕਿਰਚਨ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ।

359 Viewsਜਰਮਨ 26 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਅਤੇ ਹੋਰ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਾਰੀਆਂ ਸੰਗਤਾਂ ਨੇ ਬੜੀਆਂ ਸ਼ਰਧਾ ਭਾਵਨਾ ਦੇ ਨਾਲ ਮਨਾਇਆ । ਇਸ ਸਮੇਂ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ,

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ “ਯੂਥ ਲੀਡਰਸ਼ਿਪ ਗੁਰਮਤਿ ਟ੍ਰੇਨਿੰਗ ਕੈਂਪ” ਦੀ ਆਰੰਭਤਾ

321 Viewsਫਰੈਂਕਫਰਟ 25 ਦਸੰਬਰ (ਖਿੜਿਆ ਪੰਜਾਬ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫ਼ਰਜ਼ੰਦ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ, ਚਮਕੌਰ ਸਾਹਿਬ ਦੀ ਜੰਗ ਅਤੇ ਸਾਕੇ ਸਰਹਿੰਦ ਦੇ ਸਮੂੰਹ ਸ਼ਹੀਦ ਸਿੰਘ-ਸਿੰਘਣੀਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ “ਯੂਥ ਲੀਡਰਸ਼ਿਪ ਗੁਰਮਤਿ ਟ੍ਰੇਨਿੰਗ ਕੈਂਪ” ਦੀ ਆਰੰਭਤਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ

ਜਰਮਨੀ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੀਲੀਭੀਤ ਵਿੱਚ ਸਿੱਖ ਨੌਜਵਾਨਾਂ ਦੇ ਗੈਰ-ਨਿਆਇਕ ਕਤਲਾਂ ਦੀ ਕੀਤੀ ਨਿੰਦਾ ਅਤੇ ਦੋਸ਼ੀਆਂ ਨੂੰ ਕਟਿਹਰੇ ਵਿੱਚ ਖੜ੍ਹਾ ਕਰਨ ਦੀ ਕੀਤੀ ਮੰਗ

278 Views24 ਦਸੰਬਰ, 2024 – ਵਰਲਡ ਸਿੱਖ ਪਾਰਲੀਮੈਂਟ ਤਿੰਨ ਸਿੱਖ ਨੌਜਵਾਨਾਂ-ਗੁਰਵਿੰਦਰ ਸਿੰਘ (25), ਵਰਿੰਦਰ ਸਿੰਘ ਉਰਫ਼ ਰਵੀ (23), ਅਤੇ ਜਸਪ੍ਰੀਤ ਸਿੰਘ (17) – ਦੇ ਪੰਜਾਬ ਪੁਲਿਸ ਅਤੇ ਯੂ ਪੀ ਪੁਲਿਸ ਵੱਲੋਂ ਮਿਲ ਕੇ ਕੀਤੇ ਗਏ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ ਕੀਤੇ ਗਏ ਗੈਰ-ਨਿਆਇਕ ਕਤਲਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ । ਉੱਤਰ ਪ੍ਰਦੇਸ਼ ਦੇ