
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜਾ ਅਤੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ ।
275 Views ਜਰਮਨੀ (15 ਅਪ੍ਰੈਲ) ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿੱਚ ਸਥਿੱਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਹਮੇਸ਼ਾਂ ਤੋਂ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਪ੍ਰਵਾਨਿਤ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਦੀ ਪੂਰਜੋਰ ਪ੍ਰੋੜਤਾ ਕਰਦਾ ਆਇਆ ਹੈ। ਏਸੇ ਤਹਿਤ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਵੱਲੋਂ ਮਨੁੱਖਤਾ ਦੇ ਰਹਿਬਰ ਧੰਨ ਸ਼੍ਰੀ








