
ਗੁਰਦੁਆਰਾ ਸਿੱਖ ਸੈਂਟਰ ਜਰਮਨੀ ਵਿਖੇ ਸ਼ਹੀਦੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਸੰਪੰਨ:
32 Viewsਜਰਮਨੀ 6 ਜੁਲਾਈ ( ਖਿੜਿਆ ਪੰਜਾਬ) : ਗੁਰਦੁਆਰਾ ਸਿੱਖ ਸੈਂਟਰ ਜਰਮਨੀ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ, ਭਾਈ ਗਜਿੰਦਰ ਸਿੰਘ (ਹਾਈਜੈਕਰ) ਅਤੇ ਸਮੂੰਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਸ਼ਹੀਦੀ ਸਮਾਗਮ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਜਰਮਨੀ, ਸਵਿਟਜ਼ਰਲੈਂਡ, ਬੈਲਜੀਅਮ ਅਤੇ ਯੂਰਪ ਦੇ ਹੋਰ ਦੇਸ਼ਾਂ ਤੋਂ ਵੱਡੀ ਗਿਣਤੀ







