
29 ਅਪ੍ਰੈਲ 1986 ਨੂੰ ਕੀਤੇ ਗਏ ਖਾਲਿਸਤਾਨ ਐਲਾਨਨਾਮੇ ਤੇ ਪਹਿਰਾ ਦਿੰਦਿਆਂ ਆਪਣੀ ਅਜ਼ਾਦੀ ਦੀ ਮੰਜ਼ਿਲ ਵੱਲ ਵਧਣ ਦੀ ਅਪੀਲ: ਬੱਬਰ ਖਾਲਸਾ ਜਰਮਨੀ
156 Viewsਜਰਮਨੀ 28 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਬਿਧੀ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ ਅਤੇ ਭਾਈ ਬਲਜਿੰਦਰ ਸਿੰਘ ਆਦਿ ਸਿੰਘਾਂ ਨੇ ਖਾਲਿਸਤਾਨ ਦਿਵਸ ਤੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ









