
ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਯੂਰਪੀਅਨ ਪਾਰਲੀਮੈਂਟ ਸਾਹਮਣੇ ਇਨਸਾਫ਼ ਰੈਲੀ ਵੱਖ-ਵੱਖ ਦੇਸ਼ਾਂ ਦੇ ਪੰਥਕ ਆਗੂਆਂ ਨੇ ਭਰੀਆਂ ਹਾਜਰੀਆਂ।
130 Views ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਯੂਰਪੀਅਨ ਪਾਰਲੀਮੈਂਟ ਸਾਹਮਣੇ ਇਨਸਾਫ਼ ਰੈਲੀ ਬਰਸਲਜ਼, — 29 ਅਪ੍ਰੈਲ 1986 ਨੂੰ ਪੰਥਕ ਕਮੇਟੀ ਵੱਲੋਂ ਜਾਰੀ ਖਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਯੂਰਪ ਭਰ ਦੀਆਂ ਅਜ਼ਾਦੀ-ਪਸੰਦ ਪੰਥਕ ਜਥੇਬੰਦੀਆਂ ਵੱਲੋਂ ਯੂਰਪੀਅਨ ਪਾਰਲੀਮੈਂਟ ਸਾਹਮਣੇ “ਖਾਲਿਸਤਾਨ ਇਨਸਾਫ਼ ਰੈਲੀ” ਆਯੋਜਿਤ ਕੀਤੀ ਗਈ। ਇਹ ਰੈਲੀ 26 ਜਨਵਰੀ 1986 ਨੂੰ ਅਕਾਲ ਤਖ਼ਤ ਸਾਹਿਬ ਤੇ









