ਗੁਰਦੁਆਰਾ ਸਾਹਿਬ ਲਾਇਪਸ਼ਿਗ ਜਰਮਨੀ ਵਿਖੇ ਸਾਕਾ ਨਨਕਾਣਾ ਸਾਹਿਬ, ਸ਼ਤਾਬਦੀ ਗੰਗਸਰ ਜੈਤੋ ਮੋਰਚਾ ਅਤੇ ਸ੍ਰੋਮਣੀ ਭਗਤ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਮਤਿ ਸਮਾਗਮ ਹੋਇਆ।
89 Views ਲਾਇਪਸ਼ਿਗ 25 ਫਰਵਰੀ ਮਹਾਨ ਕ੍ਰਾਂਤੀਕਾਰੀ ਰਹਿਬਰ, ਜਾਤ-ਪਾਤ, ਛੂਤ-ਛਾਤ, ਪਾਖੰਡਵਾਦ, ਛਲ ਕਪਟ, ਬਿਪਰਵਾਦੀ ਸੋਚ ਖਿਲਾਫ ਇਨਕਲਾਬੀ ਅਵਾਜ ਬੁਲੰਦ ਕਰਨ ਵਾਲੇ ਸ੍ਰੋਮਣੀ ਭਗਤ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ, ਜੈਤੋ ਗੰਗਸਰ ਮੋਰਚੇ ਦੇ 100 ਸਾਲਾ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ( ਜਰਮਨੀ) ਵਿਖੇ 25 ਫਰਵਰੀ ਦਿਨ ਐਤਵਾਰ ਨੂੰ ਸਮੂਹ