
ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਭਾਰਤ ਦੇ ਗਣਤੰਤਰ ਦਿਵਸ ਨੂੰ ਭਾਰਤੀ ਕੌਂਸਲੇਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲੇ ਦਿਨ ਵਜੋਂ ਮਨਾਇਆ ਖਾਲਿਸਤਾਨ ਦੀ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕੀਤਾ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਦੁਹਰਾਇਆ ਪ੍ਰਣ
157 Viewsਫਰੈਂਕਫੋਰਟ 26 ਜਨਵਰੀ (ਖਿੜਿਆ ਪੰਜਾਬ) ਨੂੰ ਭਾਰਤ ਦੇ ਅਖੌਤੀ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਜਰਮਨ ਦੀਆਂ ਪੰਥਕ ਜਥੇਬੰਦੀਆਂ ਨੇ ਭਾਰਤੀ ਹਕੂਮਤ ਵੱਲੋਂ ਮਨੁੱਖੀ ਅਧਿਕਾਰਾਂ









