
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਭਾਈ ਸਰਬਜੀਤ ਸਿੰਘ ਧੁੰਦਾ ਹੋਰਾਂ ਨੂੰ ਪ੍ਰੋਫੈਸਰ ਗੁਰਮੁਖ ਸਿੰਘ ਯਾਦਗਾਰੀ ਗੋਲਡ ਮੈਡਲ ਦੇ ਕੇ ਕੀਤਾ ਸਨਮਾਨਿਤ। ਭਾਈ ਘਨਈਆ ਜੀ ਸੇਵਾ ਸੋਸਾਇਟੀ ਫਰੈਂਕਫੋਰਟ ਦੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਦਾ ਕੀਤਾ ਤਹਿ ਦਿਲੋਂ ਧੰਨਵਾਦ
659 Viewsਫਰੈਂਕਫੋਰਟ 24 ਜੂਨ (ਖਿੜਿਆ ਪੰਜਾਬ) ਜੋ ਲੋਕ ਗੁਰਮਤ ਸਿਧਾਂਤ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰ ਦੀ ਗੱਲ ਕਰਦੇ









