Category: ਸੰਸਾਰ

ਜਰਮਨੀ

ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਯੂ.ਕੇ. ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਹਿਮ ਮੁੱਦੇ ‘ਤੇ ਸਹਿਯੋਗ ਦੇਣ ਦਾ ਸੱਦਾ, 2 ਜੂਨ ਨੂੰ ਵਿਸ਼ੇਸ਼ ਸੈਮੀਨਾਰ ।

111 Viewsਜਰਮਨੀ 13 ਮਈ ਗਲੋਬਲ ਸਿੱਖ ਕੌਂਸਲ, ਨੇ ਦੁਨੀਆ ਭਰ ਦੀ ਸਿੱਖ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇੱਕ ਬਹੁਤ ਹੀ ਅਹਿਮ ਗੱਲ ਸਾਂਝੀ ਕੀਤੀ ਹੈ ਕਿ ਹਾਲ ਹੀ ਵਿੱਚ, ਗਲੋਬਲ ਸਿੱਖ ਕੌਂਸਲ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਹਿਮ ਮੁੱਦੇ ‘ਤੇ ਬਹੁਤ ਈਮੇਲ ਅਤੇ ਸੁਨੇਹੇ ਪੱਤਰ ਆ ਰਹੇ ਹਨ। ਇਸ ਸਬੰਧੀ ਪ੍ਰਧਾਨ ਸ੍ਰ. ਅਮ੍ਰਿਤਪਾਲ ਸਿੰਘ ਯੂ ਕੇ

ਜਰਮਨੀ

ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਨੂੰ ਸਦਮਾ, ਮਾਤਾ ਜੀ ਦਾ ਦਿਹਾਂਤ ।

106 Viewsਜਰਮਨੀ ( 8 ਮਈ ) ਖਾਲਸਾ ਰਾਜ ਲਈ ਜੂਝ ਰਹੇ ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਅਕਾਲ ਪੁਰਖ ਵੱਲੋਂ ਬਖ਼ਸੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆ 7 ਮਈ ਨੂੰ ਚੜਾਈ ਕਰ ਗਏ। ਮਾਤਾ ਜੀ ਨੇ ਹਕੂਮਤੀ ਤਸ਼ੱਦਦ ਦਾ ਕੁਹਾੜਾ ਵਾਹਿਗੁਰੂ ਦੀ ਰਜ਼ਾ

ਜਰਮਨੀ

ਸ਼੍ਰੀ ਦਰਬਾਰ ਸਾਹਿਬ ਤੇ ਹਮਲਾ ਕਰਕੇ ਜੂਨ 84 ਵਿੱਚ ਵਰਤਾਏ ਖੂਨੀ ਘੱਲੂਘਾਰੇ ਦੀ 40ਵੀਂ ਵਰ੍ਹੇਗੰਢ ਤੇ ਜਰਮਨ ਦੇ ਲੋਕਾਂ ਤੇ ਸਿੱਖ ਬੱਚਿਆਂ ਨੂੰ ਭਾਰਤੀ ਹਕੂਮਤ ਦੇ ਅੱਤ ਘਿਨਾਉਣੇ ਜ਼ੁਲਮਾਂ ਬਾਰੇ ਲਿਟਰੇਚਰ ਤੇ ਪ੍ਰਦਰਸ਼ਨੀਆਂ ਲਾ ਕੇ ਚਲਾਈ ਜਾਵੇਗੀ ਜਾਗਰੂਕ ਲਹਿਰ :- ਗੁਰਚਰਨ ਸਿੰਘ ਗੁਰਾਇਆ

130 Viewsਫਰੈਕਫੋਰਟ (2 ਮਈ) ਵਰਲਡ ਸਿੱਖ ਪਾਰਲੀਮੈਂਟ ਦੇ ਕੋ – ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਭਾਈ ਜਤਿੰਦਰ ਸਿੰਘ ਤੇ ਭਾਈ ਗੁਰਪਾਲ ਸਿੰਘ ਪਾਲ ਨੇ ਪ੍ਰੈੱਸ ਦੇ ਨਾ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਭਾਰਤੀ ਫੌਜਾਂ ਨੇ ਜੂਨ 84 ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੁਰਬ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸ੍ਰੀ

ਜਰਮਨੀ

ਸ਼ਖਸ਼ੀਅਤ ਉਸਾਰੀ ਕੈਂਪ ਵਿੱਚ 100 ਬੱਚਿਆਂ ਨੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਲਿਆ ਭਾਗ ।

213 Views । ਫਰੈਂਕਫੋਰਟ (22 ਅਪ੍ਰੈਲ) ਜਰਮਨੀ ਦੇ ਫਰੈਂਕਫੋਰਟ ਸ਼ਹਿਰ ਵਿੱਚ ਜਦੋਂ ਵੀ ਸਕੂਲਾਂ ਵਿੱਚ ਛੁੱਟੀਆਂ ਹੋ ਜਾਂਦੀਆਂ ਹਨ ਤਾਂ ਛੁੱਟੀਆਂ ਦਾ ਲਾਹਾ ਲੈਣ ਅਤੇ ਬੱਚਿਆਂ ਨੂੰ ਤੱਤ ਗੁਰਮਤਿ ਨਾਲ ਜੋੜਨ ਦੇ ਮਕਸਦ ਨਾਲ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਟ੍ਰੇਨਿੰਗ ਅਤੇ ਸਖਸ਼ੀਅਤ ਉਸਾਰੀ ਕੈਂਪ ਲਗਾ ਦਿੱਤਾ ਜਾਂਦਾ ਹੈ, ਜਿਸਤੋਂ ਏਥੋਂ ਦੇ

ਜਰਮਨੀ

ਗੁਰਦੁਆਰਾ ਸਾਹਿਬ ਲਾਇਪਸ਼ਿਗ (ਜਰਮਨੀ) ਵਿਖੇ ਦੂਜੇ ਅਤੇ ਨੋਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ , ਭਗਤ ਧੰਨਾ ਜੀ ਦੇ ਜਨਮ ਦਿਨ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ।

79 Viewsਲਾਇਪਸ਼ਿਗ (21 ਅਪ੍ਰੈਲ) ਮੂਲ ਨਾਨਕਸ਼ਾਹੀ ਕੈਲੰਡਰ (2003)ਅਨੁਸਾਰ ਪੰਜ ਵੈਸਾਖ (18 ਅਪ੍ਰੈਲ) ਨੂੰ ਗੁਰੂ ਅੰਗਦ ਸਾਹਿਬ, ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਦਾ ਲਈ ਨਿਯਤ ਹੈ।ਭਗਤ ਧੰਨਾ ਜੀ ਦਾ ਜਨਮ ਦਿਨ ਅੱਠ ਵੈਸਾਖ (21 ਅਪ੍ਰੈਲ) ਨਿਯਤ ਹੈ।ਇਨ੍ਹਾ ਦਿਹਾੜਿਆ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ (ਜਰਮਨੀ) ਵਿਖੇ ਬਹੁਤ ਹੀ ਸ਼ਰਧਾਪੂਰਵਕ ਸਮੂਹ ਸਾਧ

ਜਰਮਨੀ

ਫਰੈਂਕਫੋਰਟ ਏਅਰਪੋਰਟ ਤੇ ਸਮੂਹ ਟੈਕਸੀ ਵਾਲਿਆਂ ਵੱਲੋਂ ਖਾਲਸਾ ਪ੍ਰਗਟ ਦਿਵਸ ਅਤੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਦਿਹਾੜਾ ਮਨਾਇਆ । ਲਗਾਏ ਗਏ ਚਾਹ ਪਕੋੜਿਆਂ ਦੇ ਲੰਗਰ ।

73 Views ਜਰਮਨੀ 21 ਅਪ੍ਰੈਲ (ਸੰਦੀਪ ਸਿੰਘ ਖਾਲੜਾ) ਫਰੈਂਕਫੋਰਟ ਦੇ ਏਅਰਪੋਰਟ ਤੇ ਸਮੁੱਚੇ ਟੈਕਸੀ ਵਾਲੇ ਵੀਰਾਂ ਵੱਲੋਂ ਮਨੁੱਖਤਾ ਦੇ ਰਹਿਬਰ ਸਾਹਿਬ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਦੇ ਪਹਿਲੀ ਵਿਸਾਖ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਖਾਲਸੇ ਦੇ 325ਵੇਂ ਪ੍ਰਗਟ ਦਿਹਾੜੇ ਨੂੰ ਸਮਰਪਿਤ ਖੁਸ਼ੀਆਂ ਸਾਂਝੀਆਂ ਕਰਨ ਲਈ ਦੂਸਰੀ ਕਮਿਊਨਿਟੀ ਦੇ ਭਾਈਚਾਰੇ ਨਾਲ ਰਲ ਕੇ ਚਾਹ ਪਕੌੜੇ ਅਤੇ

ਜਰਮਨੀ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਵਿਖੇ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ

169 Viewsਨਿਊਨਕਿਰਚਨ (20 ਅਪ੍ਰੈਲ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਸ਼ਰਧਾ ਭਾਵਨਾ ਦੇ ਨਾਲ ਸਮੂਹ ਸਾਧ ਸੰਗਤ ਦੇ ਵੱਲੋਂ ਮਨਾਇਆ ਗਿਆ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਾ ਦਿਹਾੜਾ ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਹੋਰਾਂ ਦੇ ਵੱਲੋਂ ਅਨਮੋਲ ਕੀਰਤਨ ਗੁਰਬਾਣੀ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜਾ ਅਤੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ ।

91 Views ਜਰਮਨੀ (15 ਅਪ੍ਰੈਲ) ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿੱਚ ਸਥਿੱਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਹਮੇਸ਼ਾਂ ਤੋਂ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਪੰਥ ਪ੍ਰਵਾਨਿਤ ਰਹਿਤ ਮਰਯਾਦਾ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਦੀ ਪੂਰਜੋਰ ਪ੍ਰੋੜਤਾ ਕਰਦਾ ਆਇਆ ਹੈ। ਏਸੇ ਤਹਿਤ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸੰਗਤਾਂ ਵੱਲੋਂ ਮਨੁੱਖਤਾ ਦੇ ਰਹਿਬਰ ਧੰਨ ਸ਼੍ਰੀ

ਜਰਮਨੀ

ਗੁਰਦੁਆਰਾ ਸਾਹਿਬ ਲਾਇਪਸ਼ਿਗ (ਜਰਮਨੀ) ਵਿਖੇ ਭਾਗ ਭਰੀ ਵਿਸਾਖੀ ਦੇ ਸਬੰਧ ਵਿੱਚ ਗਰਮਤਿ ਸਮਾਗਮ 14 ਅਪ੍ਰੈਲ ਦਿਨ ਐਤਵਾਰ ਨੂੰ ਹੋਇਆ।

139 Viewsਲਾਇਪਸ਼ਿਗ (15 ਅਪ੍ਰੈਲ )ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ (ਜਰਮਨੀ) ਵਿਖੇ ਭਾਗ ਭਰੀ ਵਿਸਾਖੀ ਸੰਨ 1469 ਤੋਂ 1699 ਨਾਨਕਾਣਾ ਸਾਹਿਬ ਤੋਂ ਅਨੰਦਪੁਰ ਸਾਹਿਬ, ਨਿਰਮਲ ਪੰਥ ਤੋਂ ਖਾਲਸਾ ਪੰਥ ਸਾਜਨਾ ਦਿਵਸ ਦੇ ਸਬੰਧ ਵਿੱਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਸਮੂਹ ਸਾਧ ਸੰਗਤ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਸਬੰਧ ਵਿੱਚ ਉਲੀਕੇ ਗਏ ਪ੍ਰੋਗਰਾਮ ਅਨੁਸਾਰ (12 ਅਪ੍ਰੈਲ)

ਸੰਸਾਰ

ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਅਤੇ ਵਿਸਾਖੀ ਦਿਹਾੜਾ ਮਨਾਇਆ ਗਿਆ।

100 Viewsਹਾਂਗ ਕਾਂਗ (15 ਅਪ੍ਰੈਲ) ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਦਿਹਾੜਾ ਅਤੇ ਖਾਲਸਾ ਜੀ ਦਾ ਪ੍ਰਗਟ ਦਿਵਸ ਵਿਸਾਖੀ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕਲਾਸਾਂ ਦੇ ਬੱਚਿਆਂ ਵੱਲੋਂ ਧਾਰਮਿਕ ਕਵਿਤਾਵਾਂ ਕਵੀਸ਼ਰੀ ਅਤੇ ਲੈਕਚਰਾਂ ਦੀ