Category: ਸੰਸਾਰ

ਜਰਮਨੀ

ਸ: ਦਵਿੰਦਰ ਸਿੰਘ ਲਾਡਾ ਜੀ ਦੀ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਪਿੰਡ ਕੌਲਪੁਰ , ਨੇੜੇ ਦਸੂਹਾ, ਜ਼ਿਲਾ ਹੁਸ਼ਿਆਰਪੁਰ ਵਿਖੇ ਹੋਵੇਗੀ।

74 Views। ਜੇਹਾ ਚੀਰੀ ਲਿਖਿਆ ਤੇਹਾ ਹੁਕਮਿ ਕਮਾਇ। ਘੱਲੇ ਆਵਹਿ ਨਾਨਕਾ ਸੱਦੇ ਉਠੀ ਜਾਇ॥ ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ॥ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕਰਦੇ ਹਾਂ ਕਿ ਸਾਡੇ ਬਹੁਤ ਹੀ ਅਜੀਜ ਸ. ਦਵਿੰਦਰ ਸਿੰਘ ਲਾਡਾ ਸਪੁੱਤਰ ਸਵ. ਸ. ਬਿਸ਼ਨ ਸਿੰਘ ਪਿੰਡ ਕੌਲਪੁਰ, ਸਤਿਗੁਰੂ ਵੱਲੋਂ ਬਖਸ਼ੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ

ਜਰਮਨੀ

ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ਵਿਖੇ ਮਨਾਇਆ ਗਿਆ ਵਿਸਾਖੀ ਦਿਹਾੜਾ

118 Viewsਡਰੈਸਡਨ ( 14 ਅਪ੍ਰੈਲ ) ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੈਸਡਨ ( ਜਰਮਨੀ) ਵਿਖੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਖਾਲਸਾ ਜੀ ਦਾ ਪ੍ਰਗਟ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ । ਇਸ ਸਮੇਂ ਪਿਛਲੇ ਤਿੰਨ ਦਿਨ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਉਪਰੰਤ ਦੀਵਾਨ ਸੱਜੇ

ਜਰਮਨੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਹਾਲੀ ਵਿੱਚ ਸਜ਼ਾਵਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ ਮੋਰਚੇ ਖਿਲਾਫ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ 18 ਅਪ੍ਰੈਲ ਤਕ ਸਖਤ ਕਾਰਵਾਈ ਕਰਨ ਦੇ ਤਾਨਾਸ਼ਾਹੀ ਹੁਕਮਾਂ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋ ਸਖਤ ਸ਼ਬਦਾਂ ਵਿੱਚ ਨਿਖੇਧੀ

85 Viewsਜਰਮਨੀ (13 ਅਪ੍ਰੈਲ ) ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਭਾਈ ਜੋਗਾ ਸਿੰਘ , ਭਾਈ ਮਨਪ੍ਰੀਤ ਸਿੰਘ ਇੰਗਲੈਂਡ ,ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ, ਭਾਈ ਗੁਰਪਾਲ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ , ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਸ਼ਿੰਗਾਰਾ ਸਿੰਘ ਮਾਨ ,ਭਾਈ ਸਤਨਾਮ ਸਿੰਘ ਫਰਾਂਸ ਅਤੇ ਭਾਈ ਕੁਲਦੀਪ ਸਿੰਘ ਬੈਲਜੀਅਮ ਨੇ ਕਿਹਾ

ਜਰਮਨੀ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ (ਜਰਮਨੀ) ਵਿਖੇ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਅਖੰਡਪਾਠ ਹੋਣਗੇ 18 ਤੋਂ 20 ਅਪ੍ਰੈਲ ਨੂੰ

83 Viewsਸਾਰਲੈਂਡ 13 ਅਪ੍ਰੈਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਅੱਜ ਖਾਲਸਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਹਫਤਾਵਾਰੀ ਦੀਵਾਨ ਸਜਾਏ ਗਏ ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਜਿੱਥੇ ਗੁਰਬਾਣੀ ਕੀਰਤਨ ਗੁਰਮਤ ਵਿਚਾਰਾਂ ਹੋਈਆਂ ਉੱਥੇ ਬੱਚਿਆਂ ਦੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ ਸੰਗਤਾਂ ਨੇ ਦੂਰੋਂ ਨੇੜਿਓਂ ਹਾਜ਼ਰੀਆਂ ਭਰੀਆਂ ਇਸ ਸਮੇਂ ਦੱਸਦਿਆਂ

ਸੰਸਾਰ

ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ 14 ਅਪ੍ਰੈਲ ਵੈਸਾਖ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਪੁਰਬ ਮਨਾਉਂਦਿਆਂ ਸਹਜ ਪਾਠ ਦੀ ਕੀਤੀ ਗਈ ਆਰੰਭਤਾ।

60 Viewsਨਨਕਾਣਾ ਸਾਹਿਬ (12 ਅਪ੍ਰੈਲ)ਗੁਰੂ ਨਾਨਕ ਸਾਹਿਬ ਜਨਮ ਸਥਾਨ ਨਨਕਾਨਾ ਸਾਹਿਬ ਮੇਨ ਹਾਲ ਵਿੱਚ ਸਹਿਜ ਪਾਠ ਸਾਹਿਬ ਜੀ ਦੀ ਅਰੰਭਤਾ ਦੀ ਅਰਦਾਸ ਅਤੇ ਸਹਿਜ ਪਾਠ ਦੀ ਅਰੰਭਤਾ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ੧੪ ਅਪ੍ਰੈਲ ਦੇ ਸੰਬੰਧ ਵਿੱਚ ਦੇਖ ਵਿਦੇਸ਼ ਦੀਆਂ ਸੰਗਤਾਂ ਵੱਲੋਂ ਕੀਤੀ ਗਈ।

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਆਰੰਭ ਹੋਏ ਅਖੰਡਪਾਠ ਮਨਾਇਆ ਜਾ ਰਿਹਾ ਖਾਲਸਾ ਪ੍ਰਗਟ ਦਿਵਸ , ਦਸਤਾਰ ਦਿਵਸ ਅਤੇ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ ਦਿਹਾੜਾ

73 Views ਜਰਮਨੀ (12 ਅਪ੍ਰੈਲ) ਜਗਤ ਗੁਰੂ ਧੰਨ ਸ਼੍ਰੀ ਗੁਰੂ ਨਾਨਕ ਸਾਹਿਬ ਜੀ, ਖਾਲਸੇ ਦੇ ਪ੍ਰਗਟ ਦਿਵਸ ਅਤੇ ਵਿਸ਼ਵ ਸਿੱਖ ਦਸਤਾਰ ਦਿਵਸ ਨੂੰ ਸਮਰਪਿਤ ਅੱਜ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿੰਨਾ ਦੇ ਭੋਗ ਮਿਤੀ 14 ਅਪ੍ਰੈਲ ਦਿਨ ਐਤਵਾਰ ਸਵੇਰੇ ਪਾਏ ਜਾਣਗੇ ਉਪਰੰਤ ਦਿਵਾਨ ਸਜਾਇਆ ਜਾਵੇਗਾ। ਹੋਰ ਜਾਣਕਾਰੀ ਸਾਂਝੀ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪਹਿਲੇ ਦਿਨ ਦੇ ਗੁਰਮਤਿ ਟ੍ਰੇਨਿੰਗ ਕੈਂਪ ਦੀ ਹੋਈ ਆਰੰਭਤਾ ।

75 Viewsਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਪਹਿਲੇ ਦਿਨ ਦੇ ਗੁਰਮਤਿ ਟ੍ਰੇਨਿੰਗ ਕੈਂਪ ਦੀ ਹੋਈ ਆਰੰਭਤਾ । ਫਰੈਂਕਫੋਰਟ 25 ਮਾਰਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਹੋਈ ਗੁਰਮਤਿ ਟ੍ਰੇਨਿੰਗ ਕੈਂਪ ਦੀ ਆਰੰਭਤਾ ਪਹਿਲੇ ਦਿਨ ਹੀ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ , ਭਾਈ ਗੁਰਨਿਸ਼ਾਨ ਸਿੰਘ ਪੱਟੀ ,

ਜਰਮਨੀ

ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਦਰਬਾਰ ਕੋਲਣ ਵਿਖੇ ਘੱਲੂਘਾਰੇ ਦੀ 40ਵੀਂ ਵਰੇਗੰਡ ਤੇ ਜਾਰੀ ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ ।

106 Viewsਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਦਰਬਾਰ ਕੋਲਣ ਵਿਖੇ ਘੱਲੂਘਾਰੇ ਦੀ 40ਵੀਂ ਵਰੇਗੰਡ ਤੇ ਜਾਰੀ ਕੀਤਾ ਗਿਆ ਮੂਲ ਨਾਨਕਸ਼ਾਹੀ ਕੈਲੰਡਰ । ਜਰਮਨੀ 19 ਮਾਰਚ (ਸੰਦੀਪ ਸਿੰਘ ਖਾਲੜਾ) ਗੁਰਦੁਆਰਾ ਸ੍ਰੀ ਗੁਰੂ ਦਸ਼ਮੇਸ਼ ਸਿੰਘ ਸਭਾ ਕਲੋਨ(ਜਰਮਨ ) ਵਿੱਚ ਸਿੱਖ ਕੌਮ ਦੀ ਨਿਆਰੀ ਹੋਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਾਨਕਸ਼ਾਹੀ ਸੰਮਤ 556 ਦੀ ਆਮਦ ਤੇ ਐਤਵਾਰ ਦੇ ਹਫਤਾਵਰੀ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਟ ਵਿੱਚ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਦੀ ਕਿਤਾਬ ਖਾੜਕੂ ਲਹਿਰਾਂ ਦੇ ਅੰਗ-ਸੰਗ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਕੀਤਾ ਸੰਗਤਾਂ ਨੂੰ ਅਰਪਣ ।

82 Viewsਫਰੈਕਫੋਰਟ :- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੇ ਹਫਤਾਵਰੀ ਦੀਵਾਨ ਵਿੱਚ ਸਿੱਖ ਕੌਮ ਦੇ ਵਿਦਵਾਨ ਚਿੰਤਕ ਸ੍ਰ. ਅਜਮੇਰ ਸਿੰਘ ਦੀ ਕਿਤਾਬ ਖਾੜਕੂ ਲਹਿਰਾਂ ਦੇ ਅੰਗ ਸੰਗ ਤੇ ਜਰਮਨ ਦੇ ਨੌਜਵਾਨ ਵੱਲੋ ਅਜ਼ਾਦੀ ਦੇ ਸੰਘਰਸ਼ ਬਾਰੇ ਜਰਮਨ ਵਿੱਚ ਲਿਖੀ ਕਿਤਾਬ ਪ੍ਰਬੰਧਕ ਸੇਵਾਦਾਰਾਂ ਨੇ ਸੰਗਤਾਂ ਦੇ ਰੂਬਰੂ ਕੀਤੀ । ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਗੁਰਾਇਆਂ ਨੇ