
ਨਿਊਜ਼ੀਲੈਂਡ ਦੇ ਟੌਰੰਗਾ ਵਿਖ਼ੇ ਆਯੋਜਿਤ ਨਗਰ ਕੀਰਤਨ ਵਿਚ ਮੁੜ ਸਥਾਨਕ ਮਾਓਰੀ ਸਮੂਹਾਂ ਨੇ ਪਾਇਆ ਵਿਘਨ 👉 ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਤੇ ਕਿਹਾ ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ
126 Viewsਨਵੀਂ ਦਿੱਲੀ 11 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਟੌਰੰਗਾ ਵਿੱਚ ਸਿੱਖ ਭਾਈਚਾਰੇ ਵੱਲੋਂ ਆਯੋਜਿਤ ਨਗਰ ਕੀਰਤਨ ਨੂੰ ਇੱਕ ਵਾਰ ਫਿਰ ਸਥਾਨਕ ਮਾਓਰੀ ਸਮੂਹਾਂ









