
Russia-Ukraine war: ‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ Russia-Ukraine war: ਮੈਕਰੋਨ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਨਿਊਜ਼ ਕਾਨਫਰੰਸ ਵਿਚ ਕੀਤਾ ਸੰਬੋਧਨ
254 Viewsਵਾਸ਼ਿੰਗਟਨ, 25 ਫਰਵਰੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ









