
ਸਿੱਖ ਸੰਦੇਸ਼ਾ ਜਰਮਨੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 557 (2025) ਕੀਤਾ ਗਿਆ ਜਾਰੀ । ਯੂਰਪ ਦੀਆਂ ਵੱਖ ਵੱਖ ਪ੍ਰਬੰਧਕ ਕਮੇਟੀਆਂ ਵੱਲੋਂ ਕੈਲੰਡਰ ਨੂੰ ਤਿਆਰ ਕਰਨ ਵਿੱਚ ਦਿੱਤਾ ਸਹਿਯੋਗ।
386 Viewsਜਰਮਨੀ 29 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਗੁਰੂ ਸਾਹਿਬ ਜੀ








