Category: ਸੰਸਾਰ

ਜਰਮਨੀ

ਗਲੋਬਲ ਸਿੱਖ ਕੌਂਸਲ ਵਲੋਂ 15 ਸਤੰਬਰ ਨੂੰ ਬਹੁਤ ਵੱਡੇ ਪੱਧਰ ਤੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਲੈ ਕੇ ਹੋ ਰਿਹਾ ਸੈਮੀਨਾਰ

245 Views ਜਰਮਨੀ 13 ਸਤੰਬਰ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਵਲੋਂ 15 ਸਤੰਬਰ, ਦਿਨ ਐਤਵਾਰ ਸਮਾਂ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ, ਪ੍ਰਸਾਰ, ਭਵਿੱਖ ਦੀਆਂ ਯੋਜਨਾਵਾਂ ਅਤੇ ਲਾਗੂ ਕਰਨ ਨੂੰ ਲੈਕੇ ਬਹੁਤ ਵੱਡੇ ਪੱਧਰ ਤੇ ਆਨਲਾਈਨ ਸਮਿਟ ਸੈਮੀਨਾਰ ਹੋ ਰਿਹਾ ਹੈ। ਇਸ ਸੈਮੀਨਾਰ ਵਿੱਚ ਪੰਥ ਦੀਆਂ ਉਹ ਉਘੀਆਂ ਸ਼ਖਸ਼ੀਅਤਾਂ ਹਾਜਰ

ਜਰਮਨੀ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ !

200 Viewsਫਰੈਕਫੋਰਟ 1 ਸਤੰਬਰ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ

ਸੰਸਾਰ

ਵਿਨੇਸ਼ ਫੋਗਾਟ ਨੂੰ ਸਿੱਖ ਪੰਥ ਵੱਲੋਂ ਵੱਡਾ ਸਨਮਾਨ । ਤੋਹਫ਼ੇ ਦੀ ਸੇਵਾ ਜਰਮਨ ਦੇ ਸਿੱਖਾਂ ਵਲੋਂ ਨਿਭਾਈ ਗਈ।

162 Viewsਅੰਮ੍ਰਿਤਸਰ 30 ਅਗਸਤ (ਖਿੜਿਆ ਪੰਜਾਬ) ਮਹਾਨ ਕੁਸ਼ਤੀ ਖਿਡਾਰਨ ਓਲੰਪੀਅਨ ਭੈਣ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਰਮਜੀਤ ਸਿੰਘ ਮਲਿਕ ਜੋ ਕਿ ਉਨ੍ਹਾਂ ਦੇ ਫਿਟਨੈੱਸ ਟਰੇਨਰ ਸਨ ਅਤੇ ਰਾਸ਼ਟਰੀ ਕੈਂਪ ਦੇ ਅਧਿਕਾਰਤ ਫਿਜ਼ੀਓ ਵੀ ਸਨ, ਉਨ੍ਹਾਂ ਨਾਲ ਮੌਜੂਦ ਸਨ।

ਜਰਮਨੀ

ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਤਿਆਰੀ ਲਈ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਸੈਮੀਨਾਰ*

75 Viewsਇੰਗਲੈਂਡ 27 ਅਗਸਤ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਵਲੋਂ ਸਤੰਬਰ ਮਹੀਨੇ ਦੀ 15 ਤਰੀਕ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ ਲਈ ਭਵਿੱਖ ਵਿੱਚ ਕੀ ਯੋਜਨਾਵਾਂ ਹੋਣੀਆਂ ਚਾਹੀਦੀਆਂ ਹਨ,ਇਸ ਵਿਸ਼ੇ ਤੇ ਇੱਕ ਬਹੁਤ ਵੱਡਾ ਆਨਲਾਈਨ ਸਮਿਟ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਸੈਮੀਨਾਰ ਦਾ ਮੁੱਖ ਮਕਸਦ ਹੈ ਕਿ ਸਾਰੀ ਸਿੱਖ ਸੰਗਤ ਨੂੰ ਮੂਲ ਨਾਨਕਸ਼ਾਹੀ ਕੈਲੰਡਰ

ਜਰਮਨੀ

ਦਲ ਖਾਲਸਾ ਮਿਸਲ ਦੇ ਮੋਢੀ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਵਿੱਚ ਕਰਵਾਏ ਗਏ ਸਮਾਗਮ ਜਿਸ ਵਿੱਚ ਬੇਟੀ ਬਿਕਰਮਜੀਤ ਕੌਰ ਦਾ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨ ।

58 Viewsਬੈਲਜੀਅਮ 26 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਵਤਨੀ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਕਰਵਾਏ ਗਏ ਸਹਿਜ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਬੀਬੀ ਜਸਮੀਤ ਕੌਰ

ਜਰਮਨੀ

ਦਲ ਖਾਲਸਾ ਦੇ ਮੋਢੀ ਜਲਵਤਨੀ ਯੋਧੇ ਭਾਈ ਗਜਿੰਦਰ ਸਿੰਘ ਜੀ ਦੀ ਯਾਦ ਵਿੱਚ ਬੈਲਜੀਅਮ ਵਿੱਚ 25 ਅਗਸਤ ਨੂੰ ਕਰਵਾਏ ਜਾਣਗੇ ਯਾਦਗਰੀ ਸਮਾਗਮ ਭਾਈ ਸਾਹਿਬ ਜੀ ਦੀ ਬੇਟੀ ਦਾ ਗੋਲਡ ਮੈਡਲ ਕੀਤਾ ਜਾਵੇਗਾ ਸਨਮਾਣ

68 Viewsਬੈਲਜੀਆਮ 21 ਅਗਸਤ (ਖਿੜਿਆ ਪੰਜਾਬ) ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਵਾਸਤੇ ਸੰਘਰਸ਼ਸ਼ੀਲ ਜਥੇਬੰਦੀਆਂ ਦਲ ਖਾਲਸਾ ਤੇ ਬੱਬਰ ਖਾਲਸਾ ( ਤਲਵਿੰਦਰ ਸਿੰਘ ਬੱਬਰ ) ਦੇ ਆਗੂ ਭਾਈ ਸੁਰਿੰਦਰ ਸਿੰਘ ਸੇਖੋ , ਭਾਈ ਜਗਮੋਹਨ ਸਿੰਘ ਮੰਡ , ਭਾਈ ਹਰਵਿੰਦਰ ਸਿੰਘ ਭਤੇੜੀ ਭਾਈ ਗੁਰਦੀਪ ਸਿੰਘ ਪ੍ਰਦੇਸੀ ਭਾਈ ਅੰਗਰੇਜ ਸਿੰਘ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ

ਜਰਮਨੀ

ਯਾਦਗਾਰੀ ਹੋ ਨਿੱਬੜਿਆ ਫਰੈਂਕਫੋਰਟ ਵਿਖੇ ਲੱਗਾ 15 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ

150 Views ਜਰਮਨੀ 19 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ (ਜਰਮਨੀ) ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਣ ਅਤੇ ਗੁਰਮਤਿ ਦ੍ਰਿੜ ਕਰਵਾਉਣ ਲਈ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ

ਜਰਮਨੀ

ਭਾਰਤ ਦੀ ਅਖੌਤੀ ਅਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ ਸਿੱਖ ਕੌਮ ਦੀ ਅਜ਼ਾਦੀ ਵਾਸਤੇ ਸੰਘਰਸ਼ਸ਼ੀਲ ਸਿੱਖਾਂ ਨੇ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਨ । ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਹੋਇਆਂ ਖਾਲਿਸਤਾਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਦੁਹਰਾਇਆ ਪ੍ਰਣ !

54 Viewsਫਰੈਕਫੋਰਟ 15 ਅਗਸਤ (ਖਿੜਿਆ ਪੰਜਾਬ) ਭਾਰਤ ਦੀ ਅਖੌਤੀ ਅਜ਼ਾਦੀ ਦੀ 77 ਵੀਂ ਵਰੇ੍ਹਗੰਢ ਤੇ ਸਿੱਖ ਕੌਮ ਦੀ ਅੰਗਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦੀ ਤੇ ਹਿੰਦੂਤਵੀਆਂ ਦੀ ਦੂਜੀ ਗੁਲਾਮੀ ਤੇ ਘੱਟਗਿਣਤੀ ਕੌਮਾਂ ਸਿੱਖ , ਮੁਲਮਾਨ ,ਦਲਿਤ ,ਈਸਾਈਆਂ ਤੇ ਹੋ ਰਹੇ ਜ਼ੁਲਮਾਂ ਮਨੀਪੁਰ ਵਿੱਚ ਔਰਤਾਂ ਨਾਲ ਹਿੰਦੂਤਵੀ ਮਾਨਸਿਕਤਾ ਵੱਲੋ ਸਮੂਹਿਕ ਬਲਾਤਕਾਰਾਂ ਦੇ ਖਿਲਾਫ ਭਾਰਤੀ ਕੌਸਲੇਟ ਫਰੈਕਫੋਰਟ ਦੇ

ਜਰਮਨੀ

ਭਾਰਤ ਦੀ ਅਖੌਤੀ ਅਜ਼ਾਦੀ ਦਾ ਦਿਹਾੜਾ ਸਿੱਖਾਂ ਵਾਸਤੇ ਕਾਲਾ ਦਿਨ :- ਗੁਰਚਰਨ ਸਿੰਘ ਗੁਰਾਇਆ

54 Viewsਫਰੈਕਫੋਰਟ 14 ਅਗਸਤ (ਖਿੜਿਆ ਪੰਜਾਬ) ਵਰਲਡ ਸਿੱਖ ਪਾਰਲੀਮੈਂਟ ਦੇ ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਤੇ ਦਲ ਖਾਲਸਾ ਦੇ ਆਗੂ ਭਾਈ ਹਰਮੀਤ ਸਿੰਘ ਲੇਹਲ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਕਿਹਾ ਕਿ ਸੰਨ 1947 ਵਿੱਚ ਦੇਸ਼ ਪੰਜਾਬ ਦੀ ਵੰਡ ਸਿੱਖਾਂ ਦਾ ਵੱਡੇ ਪੱਧਰ ਤੇ ਉਜਾੜਾ, ਜੂਨ 84 ਦਾ ਘੱਲੂਘਾਰਾ, ਨਵੰਬਰ 84 ਵਿੱਚ ਸਿੱਖਾਂ ਦੀ

ਜਰਮਨੀ

ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿੱਚ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਤੇ ਭਾਈ ਜਸਪਾਲ ਸਿੰਘ ਹੇਰਾਂ ਦੀ ਯਾਦ ਵਿੱਚ ਕਰਵਾਏ ਗਏ ਯਾਦਗਾਰੀ ਸਮਾਗਮ ।

80 Viewsਸਟੁਟਗਾਟ 5 ਅਗਸਤ (ਖਿੜਿਆ ਪੰਜਾਬ) ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਦੀਆਂ ਸੰਗਤਾਂ ਨੇ ਦਲ ਖਾਲਸਾ ਦੇ ਬਾਨੀ ਸਰਪ੍ਰਸਤ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਤੇ ਪੱਤਰਕਾਰੀ ਦੇ ਖੇਤਰ ਵਿੱਚ ਸਿੱਖੀ ਸਿਧਾਤਾਂ ਦੇ ਪਹਿਰੇਦਾਰ ਭਾਈ ਜਸਪਾਲ ਹੇਰਾਂ ਦੀ ਯਾਦ ਵਿੱਚ ਯਾਦਗਰੀ ਸਮਾਗਮ ਕਰਵਾਏ ਗਏ ਸ਼੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ