ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਸਿੱਖ ਪੰਥ ਦੇ ਪ੍ਰਸਿੱਧ ਪੱਤਰਕਾਰ ਜਸਪਾਲ ਸਿੰਘ ਹੇਰਾਂ ਦੇ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ
61 Views ਜਰਮਨੀ 18 ਜੁਲਾਈ (ਖਿੜਿਆ ਪੰਜਾਬ) ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਬੱਬਰ ਖਾਲਸਾ ਜਰਮਨੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਨੇ ਰੋਜ਼ਾਨਾ ‘ਪਹਿਰੇਦਾਰ’ ਅਖ਼ਬਾਰ