ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਮੁੱਖ ਮੰਤਰੀ ਮਾਨ ਨੇ ਲਿਆ ਵਾਪਿਸ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ‘ਮਾਤਮੀ ਬਿਗਲ’ ਵਜਾਉਣ ਦਾ ਫ਼ੈਸਲਾ ਮੁੱਖ ਮੰਤਰੀ ਮਾਨ ਨੇ ਲਿਆ ਵਾਪਿਸ

60 Viewsਮੁੱਖ ਮੰਤਰੀ ਭਗਵੰਤ ਮਾਨ ਨੇ 27 ਦਸੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅਪਣਾ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ ਵਿਚ 27 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ…