ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਸਜਾਏ ਗਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ
100 Viewsਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਕਿਰਚਨ ਵਿਖੇ ਸਜਾਏ ਗਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ । ਨਿਊਨਕਿਰਚਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਜਾਏ ਗਏ ਧਾਰਮਿਕ ਦੀਵਾਨ ਇਸ ਵਕਤ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ…