ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦਾ ਆਖਰੀ ਦਿਨ ਨਗਰ ਕੀਰਤਨ ਕੱਢਿਆ ਗਿਆ
146 Viewsਅੱਜ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਦਿਨ ਹੈ। ਇਸ ਮਹਾਨ ਦਿਨ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਆਖਰੀ ਦਿਨ ਵਿਰਾਗਮਈ ਨਗਰ ਕੀਰਤਨ ਕੱਢ ਕੇ ਮਨਾਇਆ ਗਿਆ। ਇਸ ਦਿਨ ਦੌਰਾਨ ਲੱਖਾਂ ਦੀ ਗਿਣਤੀ ਚ ਸੰਗਤਾਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆ। ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਕਰੀਬ 40 ਲੱਖ ਦੇ ਕਰੀਬ…