ਸ਼੍ਰੋਮਣੀ ਕਮੇਟੀ 1 ਜਨਵਰੀ ਨੂੰ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ
36 ViewsSGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜਨਵਰੀ 2024 ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਜਥੇਦਾਰ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅਰਦਾਸ ਸਮਾਗਮ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…