ਗਲੋਬਲ ਸਿੱਖ ਕੌਂਸਲ ਵਲੋਂ 15 ਸਤੰਬਰ ਨੂੰ ਬਹੁਤ ਵੱਡੇ ਪੱਧਰ ਤੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਲੈ ਕੇ ਹੋ ਰਿਹਾ ਸੈਮੀਨਾਰ
67 Viewsਜਰਮਨੀ 13 ਸਤੰਬਰ (ਖਿੜਿਆ ਪੰਜਾਬ) ਗਲੋਬਲ ਸਿੱਖ ਕੌਂਸਲ ਵਲੋਂ 15 ਸਤੰਬਰ, ਦਿਨ ਐਤਵਾਰ ਸਮਾਂ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਪ੍ਰਚਾਰ, ਪ੍ਰਸਾਰ, ਭਵਿੱਖ ਦੀਆਂ ਯੋਜਨਾਵਾਂ ਅਤੇ ਲਾਗੂ ਕਰਨ ਨੂੰ ਲੈਕੇ ਬਹੁਤ ਵੱਡੇ ਪੱਧਰ ਤੇ ਆਨਲਾਈਨ ਸਮਿਟ ਸੈਮੀਨਾਰ ਹੋ ਰਿਹਾ ਹੈ। ਇਸ ਸੈਮੀਨਾਰ ਵਿੱਚ ਪੰਥ ਦੀਆਂ ਉਹ ਉਘੀਆਂ ਸ਼ਖਸ਼ੀਅਤਾਂ ਹਾਜਰ ਹੋ…