ਸੁਖਪਾਲ ਖਹਿਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇਕ ਹੋਰ ਮਾਮਲਾ ਦਰਜ ਹੋਇਆ

ਸੁਖਪਾਲ ਖਹਿਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇਕ ਹੋਰ ਮਾਮਲਾ ਦਰਜ ਹੋਇਆ

19 Viewsਸੁਖਪਾਲ ਖਹਿਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇਕ ਹੋਰ ਮਾਮਲਾ ਦਰਜ ਹੋਇਆ     ਸੁਖਪਾਲ ਸਿੰਘ ਖਹਿਰਾ ਨੂੰ ਅੱਜ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਹਾਈ ਕੋਰਟ ਨੇ ਐਨਡੀਪੀਐਸ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਸੁਖਪਾਲ ਖਹਿਰਾ ਨੂੰ 28 ਸਤੰਬਰ ਨੂੰ ਫਾਜ਼ਿਲਕਾ ਵਿੱਚ 2015 ਵਿੱਚ ਦਰਜ ਹੋਏ ਐਨਡੀਪੀਐਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ…