ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ ।

188 Viewsਨਿਊਂਨਕਿਰਚਨ- ਸਰਬੰਸ ਦਾਨੀ ਧੰਨ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਗੁਰਪੁਰਬ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਮੂਹ ਸੰਗਤਾਂ ਦੇ ਵੱਲੋਂ ਮਨਾਇਆ ਗਿਆ    ਇਸ ਮੌਕੇ ਪਿਛਲੇ ਦਿਨਾਂ ਤੋਂ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਦੇ ਵੱਲੋਂ ਗੁਰਬਾਣੀ ਕੀਰਤਨ ਦੇ ਨਾਲ…

ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਮਿਊਨਚਨ ਵਿਖੇ ਕਰਵਾਇਆ ਗਿਆ ਅੰਮ੍ਰਿਤ ਸੰਚਾਰ

127 Views(ਮਿਊਨਚਨ) ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਮਿਊਨਚਨ (ਜਰਮਨੀ) ਵਿਖੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਇਸ ਵਕਤ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਗਈ ਜਿੱਥੇ ਅਨੇਕਾਂ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਪ੍ਰਾਪਤ ਕੀਤੀ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਮਾਣਿਤ…

ਗੋਇੰਦਵਾਲ ਸਾਹਿਬ ਜੇਲ ‘ਚ ਇਕ ਵਾਰ ਫਿਰ ਕੈਦੀਆਂ ਵਿਚਾਲੇ ਹੋਈ ਜ਼ਬਰਦਸਤ ਲੜਾਈ,

136 Viewsਗੋਇੰਦਵਾਲ ਸਾਹਿਬ ਜੇਲ ‘ਚ ਇਕ ਵਾਰ ਫਿਰ ਕੈਦੀਆਂ ਵਿਚਾਲੇ ਹੋਈ ਜ਼ਬਰਦਸਤ ਲੜਾਈ, ਝਗੜੇ ਦੌਰਾਨ ਦੋ ਕੈਦੀ ਹੋਏ ਜ਼ਖਮੀ, ਪੁਲਿਸ ਨੇ ਤਿੰਨ ਖਿਲਾਫ ਮਾਮਲਾ ਦਰਜ ਕੀਤਾ ਹੈ। ਝਗੜੇ ਦੌਰਾਨ ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ‘ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ ਗਿਆ। ਹਰਜਿੰਦਰ ਸਿੰਘ, ਸੰਦੀਪ ਸਿੰਘ ਅਤੇ ਲਸ਼ਮਣ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ…

ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਹੋਇਆ ਦਿਹਾਂਤ

ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਹੋਇਆ ਦਿਹਾਂਤ

123 Viewsਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ…

ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਹੋਇਆ ਦਿਹਾਂਤ

ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਹੋਇਆ ਦਿਹਾਂਤ

136 Viewsਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ…

ਨੌਸ਼ਹਿਰਾ ਪੰਨੂੰਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ 

166 Views    ਨੌਸ਼ਹਿਰਾ ਪੰਨੂੰਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ    ਸਾਹਿਬੇ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤ ਨੌਸ਼ਹਿਰਾ ਪੰਨੂੰਆਂ ਅਤੇ ਚੌਧਰੀਵਾਲਾ ਦੇ ਸਹਿਯੋਗ ਨਾਲ ਬਾਬਾ ਮਨਜੀਤ ਸਿੰਘ ਮਹੰਤ ਦੀ ਅਗਵਾਈ ਵਿੱਚ…

ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗ ਕਾਂਗ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗਿਆ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ

334 Views(ਹਾਂਗਕਾਂਗ) ਗੁਰਦੁਆਰਾ ਗੁਰੂ ਨਾਨਕ ਦਰਬਾਰ ਤੁੰਗ ਚੁੰਗ ਹਾਂਗਕਾਂਗ ਵਿਖ਼ੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 5 ਜਨਵਰੀ 2024 ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਇਸ ਮੌਕੇ ਸੋਦਰ ਰਹਿਰਾਸ ਜੀ ਦੇ ਪਾਠ ਤੋਂ ਉਪਰੰਤ ਜਿੱਥੇ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਉਥੇ ਬੱਚਿਆਂ…

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ- ਸਿਵਲ ਸਰਜਨ ਡਾ ਕਮਲਪਾਲ

142 Viewsਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ–ਸਿਵਲ ਸਰਜਨ ਡਾ ਕਮਲਪਾਲ ਤਰਨਤਾਰਨ ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ…

|

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ ਆਯੋਜਿਤ ਕੀਤਾ ਜਾਵੇਗਾ

169 Viewsਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ   ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ…

ਰਸੋਈ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਨਾਲ, ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ 

133 Views  ਰਸੋਈ ਗੈਸ ਲੀਕ ਹੋਣ ਕਾਰਨ ਲੱਗੀ ਅੱਗ ਨਾਲ, ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ     ਰਘਬੀਰ ਸਿੰਘ ਨੇ ਸਮਾਜ ਸੇਵੀਆਂ ਕੋਲੋ ਮਦਦ ਮੰਗੀ ਹੈ ਕਿ ਮੈਂ ਗਰੀਬ ਹਾਂ ਮੇਰਾ ਘਰ ਢਹਿ ਗਿਆ ਹੈ।ਘਰ ਬਣਾਉਣ ਲਈ ਮਦਦ ਕੀਤੀ ਜਾਵੇ          ਹਲਕਾ ਖੇਮਕਰਨ ਦੇ ਅਧੀਨ ਪਿੰਡ ਭੈਣੀ ਮੱਸਾ ‘ਚ ਰਸੋਈ ਗੈਸ ਲੀਕ…