ਬੀਐਸਐਫ ਨੇ ਸਰਹੱਦੀ ਪਿੰਡ ਦਾਉਕੇ ਤੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

71 Viewsਸਰਹੱਦੀ ਪਿੰਡ ਦਾਉਕੇ ਤੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਜਵਾਨਾਂ ਨੇ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਦਾਉਕੇ ਤੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕਰਨ ਦੀ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਅਧਿਕਾਰੀਆਂ ਨੇ ਤਿੰਨ ਪੈਕੇਟਾਂ ਵਿੱਚ ਬਰਾਮਦ ਹੋਈ 3.2 ਕਿਲੋ ਹੈਰੋਇਨ ਪੁਲੀਸ ਨੂੰ ਸੌਂਪ ਦਿੱਤੀ ਹੈ। ਇਸ ਮਾਮਲਾ ਵਿਚ ਘਰਿੰਡਾ ਪੁਲਿਸ…