ਠੰਢ ਵਧਣ ਦੇ ਮੱਦੇਨਜ਼ਰ ਸਰਕਾਰ ਨੇ ਜਾਰੀ ਕੀਤੇ ਆਦੇਸ਼ 8 ਤੋਂ 14 ਜਨਵਰੀ ਤੱਕ ਸਕੂਲ ਬੰਦ ਰੱਖਣ ਦੇ ਹੁਕਮ ।
199 Viewsਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਤੇ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਹੈ। ਹੁਣ 15 ਜਨਵਰੀ ਨੂੰ ਸਕੂਲ ਖੁਲਣਗੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ • ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼ ਠੰਢ…
