ਸਾਹਿਬ ਏ ਕਮਾਲ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੰਘ ਸਭਾ ਕੈਮਨਿਸਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਖੁਸ਼ੀਆਂ ਪੂਰਵਕ ਧੂਮਧਾਮ ਨਾਲ ਮਨਾਇਆ ਗਿਆ।
57 Views8 ਜਨਵਰੀ (ਜਗਦੀਸ਼ ਸਿੰਘ) ਗੁਰਦੁਆਰਾ ਸਿੰਘ ਸਭਾ ਕੈਮਨਿਸਟ ਵਿੱਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਬੜੀਆਂ ਖੁਸ਼ੀਆਂ ਪੂਰਵਕ ਧੂਮਧਾਮ ਨਾਲ ਮਨਾਇਆ ਗਿਆ । ਪ੍ਰਕਾਸ਼ ਉਤਸਵ ਦੀ ਖੁਸ਼ੀ ਵਿਚ ਸੰਗਤਾਂ ਵਲੋਂ ਸਹਿਜ ਪਾਠ ਦੇ ਭੋਗ ਪਾਏ ਗਏ । ਬੱਚਿਆਂ ਨੇੇ ਰਸ ਭਿੰਨਾਂ ਕੀਰਤਨ ਕੀਤਾ । ਗ੍ਰੰਥੀ ਸਿੰਘ ਨੇ ਕੀਰਤਨ ਕਰਕੇ…