26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਨੂੰ ਕਾਲੇ ਦਿਨ ਦੇ ਤੌਰਤੇ ਮਨਾਉਣ ਲਈ ਭਾਰਤੀ ਸਫਾਰਤਖਾਨਿਆਂ ਸਾਹਮਣੇ ਰੋਹ ਮੁਜ਼ਾਰਿਆਂ ਵਿੱਚ ਇਨਸਾਫ਼ ਪਸੰਦ ਲੋਕਾਈ ਨੂੰ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ – ਗੁਰਚਰਨ ਸਿੰਘ ਗੁਰਾਇਆ
85 Viewsਜਰਮਨ : 26 ਜਨਵਰੀ 1950 ਨੂੰ ਲਾਗੂ ਹੋਏ ਭਾਰਤੀ ਸੰਵਿਧਾਨ ਵਾਲੇ ਦਿਨ ਜਦੋਂ ਭਾਰਤ ਦੇ ਮੰਨੂਵਾਦੀਆਂ ਵੱਲੋਂ ਖੁਸ਼ੀਆਂ ਦੇ ਜਸ਼ਨ ਮਨਾਏ ਜਾਣਗੇ, ਉਦੋਂ ਸਿੱਖ ਕੌਮ ਵਲੋਂ ਇਹ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਇਹ ਭਾਰਤੀ ਸੰਵਿਧਾਨ ਦਾ ਦਸਤਾਵੇਜ਼, ਸਿੱਖਾਂ ਨਾਲ ਕੀਤੇ ਧੋਖੇ ਦਾ ਦਸਤਾਵੇਜ਼ ਹੈ। ਸਿੱਖ ਕੌਮ ਨਾਲ, ਹਿੰਦੂਤਵੀਆਂ ਵਲੋਂ ਕੀਤਾ ਗਿਆ ਵਿਸਾਹਘਾਤ…