ਗੁਰਦੁਆਰਾ ਗੁਰੂੁ ਰਾਮਦਾਸ ਜੀ ਮਾਰਕਸਲੋਹ ਡਿਊਸਬਰਗ ਵਿਖੇ ਲਗਾਏ ਗਏ ਬੱਚਿਆਂ ਦੇ ਗੁਰਮਤਿ ਕੈਂਪ ਦਾ ਸਮਾਪਤੀ ਸਮਾਰੋਹ ।
91 Views(ਆਖਨ) 11 ਜਨਵਰੀ (ਜਗਦੀਸ਼ ਸਿੰਘ) ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਅਤੇ ਗੁਰਮਤਿ ਦੀ ਸਿਖਿਆ ਦੇਣ ਲਈ ਗੁਰਦੁਆਰਾ ਗੁਰੂ ਰਾਮਦਾਸ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਬੱੱਚਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ। ਜਿਸ ਵਿਚ 60 ਦੇ ਕਰੀਬ ਬੱੱਚਿਆਂ ਅਤੇ ਵੱਡਿਆਂ ਨੇ ਕੈਂਪ ਵਿਚ ਭਾਗ ਲੈ ਕੇ ਗੁਰਮਤਿ ਦੀ ਜਾਣਕਾਰੀ ਹਾਸਲ ਕੀਤੀ। ਭੈਣ…