ਗੁੁਰਦੁਆਰਾ ਗੁਰੂ ਰਾਮਦਾਸ ਜੀ ਡਿਊਸਬਰਗ ਵਿਖੇਂ ਸਿੱਖ ਸੰਦੇਸਾ ਜਰਮਨੀ ਵਲੋਂ ਲਗਾਏ ਗਏ ਗੁਰਮਤਿ ਕੈਂਪ ਦਾ ਇਨਾਮੀ ਵੰਡ ਸਮਾਰੋਹ। ਬੱਚਿਆਂ ਅਤੇ ਵੱਡਿਆਂ ਦਾ ਪਹਿਲੇ, ਦੂਜੇ ਅਤੇ ਤੀਜੇ ਨੰਬਰਾਂ ਤੇ ਆਉਣ ਵਾਲਿਆਂ ਨੂੰ ਇਨਾਮਾਂ ਅਤੇ ਸੁਨਿਹਰੀ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ।
884 Viewsਡਿਊਸਬਰਗ ( ਜਰਮਨੀ ) ਬੱਚਿਆਂ ਨੂੰ ਸਿੱੱਖੀ ਨਾਲ ਜੋੜਨ ਲਈ ਅਤੇ ਗੁਣਾਂ ਨਾਲ ਸਾਂਝ ਪਾਉਣ ਲਈ ਸਿੱਖ ਸੰਦੇਸਾ ਜਰਮਨੀ ਅਤੇ ਗੁਰੂ ਗ੍ਰੰਥ ਸਾਹਿਬ ਗੁਰਮਤਿ ਅਕੈਡਮੀ ਜਰਮਨੀ ਵਲੋਂ ਗੁਰਦੁਆਰਾ ਗੁਰੂ ਰਾਮਦਾਸ ਜੀ ਮਾਰਕਸਲੋਹ ਡਿਊਸਬਰਗ ਵਿਖੇ ਬੱਚਿਆਂ ਅਤੇ ਵੱੱਡਿਆਂ ਦਾ ਗੁਰਮਤਿ ਕੈਂਪ ਲਗਾਇਆ ਗਿਆ ਸੀ । ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਮਤਿ, ਪੰਜਾਬੀ ਅਤੇ ਇਤਿਹਾਸ ਦੀ…