40,000 ਰੁਪਏ ਰਿਸ਼ਵਤ ਲੈਂਦਿਆਂ ਬੈਕ ਮੁਲਾਜ਼ਮ ਰੰਗੇ ਹੱਥੀਂ ਵਿਜੀਲੈਂਸ ਵੱਲੋਂ ਕਾਬੂ
139 Views40,000 ਰੁਪਏ ਰਿਸ਼ਵਤ ਲੈਂਦਿਆਂ ਬੈਕ ਮੁਲਾਜ਼ਮ ਰੰਗੇ ਹੱਥੀਂ ਵਿਜੀਲੈਂਸ ਵੱਲੋਂ ਕਾਬੂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…