ਕਿਸਾਨ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਵਿੱਚੋਂ ਤਾਂਬਾ ਅਤੇ ਤੇਲ ਚੋਰੀ
111 Viewsਕਿਸਾਨ ਦੇ ਖੇਤਾਂ ਵਿੱਚੋਂ ਟਰਾਂਸਫਾਰਮਰ ਵਿੱਚੋਂ ਤਾਂਬਾ ਅਤੇ ਤੇਲ ਚੋਰੀ ਜਿਲਾ ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਕਿਸਾਨਾਂ ਦੇ ਖੇਤਾਂ ਵਿੱਚੋਂ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਕਿਸੇ ਨਾ ਕਿਸੇ ਖੇਤ ਵਿੱਚੋਂ ਚੋਰਾਂ ਵੱਲੋਂ ਚੋਰੀ ਕੀਤੀ ਜਾਂਦੀ ਹੈ। ਪਿੰਡ ਸਭਰਾਂ ਦੇ ਪੀੜਤ ਕਿਸਾਨ ਜੇਠਾ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆਂ…