ਗਲੋਬਲ ਸਿੱਖ ਕੌਂਸਲ ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦੁਆਰਾ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਂਦੇੜ ਬੋਰਡ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਦੇ ਖਿਲਾਫ ਖੜ੍ਹੀ ਹੈ।
276 Viewsਇਗਲੈਂਡ 9 ਫਰਵਰੀ ਦੁਨੀਆਂ ਭਰ ਦੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀਐਸਸੀ), ਭਾਜਪਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਤਖ਼ਤ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਬੋਰਡ ਨਾਂਦੇੜ ਐਕਟ, 1956 ਵਿੱਚ ਪ੍ਰਸਤਾਵਿਤ ਸੋਧਾਂ ਦਾ ਡੱਟ ਕੇ ਵਿਰੋਧ ਕਰਨ ਲਈ ਇੱਕਮੁੱਠ ਹੈ। ਜੀਐਸਸੀ ਦੁਨੀਆਂ ਪੱਧਰ ‘ਤੇ ਸਿੱਖੀ ਦੀ ਰਾਖੀ ਲਈ…