ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਸੋਧ ਕਰਕੇ ਨਾਮਜ਼ਦ ਮੈਂਬਰਾਂ ਦੀ ਮਰਜ਼ੀ ਨਾਲ ਗਿਣਤੀ ਵਧਾਉਣੀ ਸਿੱਖਾਂ ਧਰਮ ਉੱਤੇ ਹਿੰਦੁਤਵੀ ਸਰਕਾਰ ਦਾ ਸਿੱਧਾ ਅਤੇ ਖਤਰਨਾਕ ਹਮਲਾ ਪਿਛਲੇ ਸਮੇਂ ਤੋਂ ਸਿੱਖਾਂ ਉੱਤੇ ਕੀਤੇ ਜਾ ਰਹੇ ਜ਼ਾਹਰਾ ਅਤੇ ਲੁਕਵੇਂ ਹਮਲਿਆ ਦੀ ਅਗਲੀ ਕੜੀ :— ਵਰਲਡ ਸਿੱਖ ਪਾਰਲੀਮੈਂਟ
68 Views ਜਰਮਨੀ 10 ਫਰਵਰੀ ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ ,ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ , ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ, ਇੰਗਲੈਂਡ ,ਭਾਈ ਗੁਰਪਾਲ ਸਿੰਘ , ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਸਤਨਾਮ ਸਿੰਘ, ਭਾਈ…