ਕਿਸਾਨਾਂ ਵੱਲੋਂ ਲੜੇ ਜਾ ਰਹੇ ਸਮੂਹ ਵਰਗਾਂ ਵਿੱਚ ਖੁਸ਼ਹਾਲੀ ਲਿਆਉਣ ਲਈ ‘ਸਰਬੱਤ ਦੇ ਭਲੇ’ ਦੇ ਸਿਧਾਂਤ ਵਾਲੇ ਸੰਘਰਸ਼ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੂਰਨ ਹਿਮਾਇਤ
112 Viewsਜਰਮਨੀ 16 ਫਰਵਰੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਤੁਰੇ ਪੰਜਾਬ ਦੇ ਕਿਸਾਨਾਂ ਦੀ ਵਰਲਡ ਸਿੱਖ ਪਾਰਲੀਮੈਂਟ ਪੂਰਨ ਹਿਮਾਇਤ ਕਰਦੀ ਹੈ ਅਤੇ ਹਰਿਆਣਾ ਦੀ ਸਰਕਾਰ ਵੱਲੋਂ ਸੰਘਰਸ਼ੀ ਕਿਸਾਨਾਂ ਦਾ ਰਾਹ ਰੋਕ ਕੇ ਉਹਨਾਂ ਉੱਤੇ ਤਸ਼ੱਦਦ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ । ਵਰਲਡ ਸਿੱਖ ਪਾਰਲੀਮੈਂਟ ਦੇ…