ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਇ- ਦਸਤਾਰ ਲਹਿਰ ਦੀ ਹੋਈ ਅਹਿਮ ਇਕੱਤਰਤਾ ।
400 Viewsਪੂਹਲਾ 18 ਫਰਵਰੀ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਦੇ ਮੈਂਬਰਾਂ ਦੀ ਇਕੱਤਰਤਾ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ ਹੋਈ। ਜਿਸ ਵਿੱਚ ਸੁਸਾਇਟੀ ਵੱਲੋਂ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਜੋਨਲ…
