ਸੁਪਰੀਮ ਕੋਰਟ ਨੇ ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਐਲਾਨਿਆ ਚੰਡੀਗੜ੍ਹ ਮੇਅਰ
148 Viewsਚੰਡੀਗੜ੍ਹ 20 ਫਰਵਰੀ ਮੇਅਰ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਰੱਦ ਕੀਤੀਆਂ 8 ਵੋਟਾਂ ਨੂੰ ਵੈਲਿਡ ਕਰਾਰ ਦਿੰਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਹੁਕਮ ਜਾਰੀ ਕਰਦੇ ਹੋਏ ਉਸ ਨੂੰ ਕਾਰਨ…