ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਅੱਜ ਪੰਥਕ ਜਾਹੋ-ਜਲਾਲ ਨਾਲ ਮਨਾਈ ਗਈ
74 Views-ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਮਾਗਮ ਦੌਰਾਨ ਪੰਥਕ ਚੁਣੌਤੀਆਂ ਦੇ ਮੁਕਾਬਲੇ ਲਈ ਕੌਮੀ ਇਕਜੁਟਤਾ ਦੀ ਲੋੜ ’ਤੇ ਜ਼ੋਰ -ਸਿੱਖ ਕੌਮ ਗੁਰਬਾਣੀ, ਸਿੱਖ ਸਿਧਾਂਤਾਂ ਤੇ ਇਤਿਹਾਸ ਦੀ ਰੌਸ਼ਨੀ ’ਚ ਧਾਰਮਿਕ ਅਤੇ ਰਾਜਨੀਤਕ ਤੌਰ ’ਤੇ ਕਾਰਜਸ਼ੀਲ ਹੋਵੇ- ਗਿਆਨੀ ਰਘਬੀਰ ਸਿੰਘ -ਜਬਰ ਜੁਲਮ ਵਿਰੁੱਧ ਖੜ੍ਹਨ ਕਰਕੇ ਹੀ ਸਿੱਖ ਕੌਮ ਹਕੂਮਤਾਂ ਨੂੰ ਰੜਕਦੀ ਹੈ- ਐਡਵੋਕੇਟ ਧਾਮੀ …