ਪਿੰਡ ਭੈਣੀ ਮਟੂਆਂ ਜਿਲਾ ਤਰਨ ਤਾਰਨ ਵਿਖੇ ਹੋਇਆ ਅੰਮ੍ਰਿਤ ਸੰਚਾਰ 20 ਪ੍ਰਾਣੀ ਬਣੇ ਗੁਰੂ ਵਾਲੇ ।
190 Views ਖਾਲੜਾ 29 ਫਰਵਰੀ (ਖਿੜਿਆ ਪੰਜਾਬ ) ਪਿੰਡ ਭੈਣੀ ਮੱਟੂਆਂ ਜਿਲਾ ਤਰਨ ਤਾਰਨ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ , ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ…
