ਗੁਰਪ੍ਰੀਤ ਸਿੰਘ ਗੋਪੀ ਚੋਹਲਾ ਸਾਹਿਬਦੀ ਗੋਲੀ ਮਾਰ ਕੇ ਹੱਤਿਆ
259 Viewsਚੋਹਲਾ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਸਾਹਿਬ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਮਿਲੀ ਹੈ ਕਿ ਗੋਇੰਦਵਾਲ ਸਾਹਿਬ ਨੂੰ ਜਾਂਦੇ ਸਮੇਂ ਹਮਲਾਵਰਾਂ ਨੇ…
