ਅਸਮਾਨੀ ਬਿਜਲੀ ਡਿੱਗਣ ਕਾਰਨ 21 ਸਾਲਾ ਨੌਜਵਾਨ ਦੀ ਮੌਤ ਹੋ ਗਈ
250 Views ਅਸਮਾਨੀ ਬਿਜਲੀ ਡਿੱਗਣ ਕਾਰਨ 21 ਸਾਲਾ ਨੌਜਵਾਨ ਦੀ ਮੌਤ ਹੋ ਗਈ ਪਿੰਡ ਸਿੱਧਵਾਂ ਦੋਨਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਖੇਤਾਂ ਵਿੱਚ ਕੰਮ ਕਰਦੇ ਨੌਜਵਾਨ ਕਿਸਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਵੀਰ ਸਿੰਘ ਸਿੱਧੂ ਵਾਸੀ ਸਿੱਧਵਾਂ ਦੋਨਾ ਕਪੂਰਥਲਾ ਵਜੋਂ…
