ਪਿੰਡ ਡੱਲ ਵਿਖੇ ਗਰਿਫ ਮਹਿਕਮੇ ਵੱਲੋਂ ਬਾਬਾ ਸੋਹਣੇ ਸ਼ਾਹ ਜੀ ਦੇ ਮੇਲੇ ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ l

ਪਿੰਡ ਡੱਲ ਵਿਖੇ ਗਰਿਫ ਮਹਿਕਮੇ ਵੱਲੋਂ ਬਾਬਾ ਸੋਹਣੇ ਸ਼ਾਹ ਜੀ ਦੇ ਮੇਲੇ ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ l

56 Viewsਪਿੰਡ ਡੱਲ ਵਿਖੇ ਗਰਿਫ ਮਹਿਕਮੇ ਵੱਲੋਂ ਬਾਬਾ ਸੋਹਣੇ ਸ਼ਾਹ ਜੀ ਦੇ ਮੇਲੇ ਤੇ ਚਾਹ ਪਕੌੜਿਆਂ ਦੇ ਲੰਗਰ ਲਗਾਏ l ਭਿੱਖੀਵਿੰਡ ਖਾਲੜਾ ਨੀਟੂ ਅਰੋੜਾ ਜਗਤਾਰ ਸਿੰਘ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਡੱਲ ਵਿਖੇ ਬਾਬਾ ਸੋਹਣੇ ਸ਼ਾਹ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ ਮਨਾਇਆ ਗਿਆ l ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦੂਰੋਂ ਦੂਰੋਂ ਬਾਬਾ…

ਡਾਕਟਰ ਲਖਬੀਰ ਸਿੰਘ ਨੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। 

ਡਾਕਟਰ ਲਖਬੀਰ ਸਿੰਘ ਨੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। 

101 Viewsਸੇਹਤ ਵਿਭਾਗ ਆਪਣੀ ਡਿਊਟੀ ਦੋਰਾਨ ਵੱਖ ਵੱਖ ਥਾਵਾਂ ਤੇ ਛਾਪੇ ਮਾਰ ਕੇ ਚਰਚਾ ਵਿੱਚ ਰਹਿਣ ਵਾਲੇ ਡਾਕਟਰ ਲਖਬੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਪੱਖੀ ਅਤੇ ਪੰਜਾਬ ਹਿਤੈਸ਼ੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਹੁਸ਼ਿਆਰਪੁਰ ਦੇ ਉੱਘੇ ਸਮਾਜ ਸੇਵਕ ਡਾ. ਲਖਬੀਰ ਸਿੰਘ ਜੋ ਕਿ 29 ਸਾਲ ਵਿਭਾਗ ਦੀ ਸੇਵਾ ਕਰਨ ਤੋਂ ਬਾਅਦ ਹਾਲ ਹੀ ਵਿੱਚ…

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਹੋਏ ਭਾਜਪਾ ਵਿੱਚ ਸ਼ਾਮਲ

ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਹੋਏ ਭਾਜਪਾ ਵਿੱਚ ਸ਼ਾਮਲ

93 Views ਕਾਂਗਰਸ ਦੀ ਸੀਨੀਅਰ ਆਗੂ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਸ੍ਰੀਮਤੀ ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਵਿਨੋਦ ਤਾਵੜੇ, ਤਰੁਣ ਚੁੱਘ ਅਤੇ ਹੋਰਾਂ ਸਮੇਤ ਸੀਨੀਅਰ ਆਗੂਆਂ…

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰੀ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਪਹਿਲੀ ਐਂਟਰੀ 8 ਉਮੀਦਵਾਰਾ ਦੇ ਨਾਮ ਦੀ ਲਿਸਟ ਕੀਤੀ ਜਾਰੀ 

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰੀ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਪਹਿਲੀ ਐਂਟਰੀ 8 ਉਮੀਦਵਾਰਾ ਦੇ ਨਾਮ ਦੀ ਲਿਸਟ ਕੀਤੀ ਜਾਰੀ 

435 Viewsਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰੀ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੀ ਪਹਿਲੀ ਐਂਟਰੀ 8 ਉਮੀਦਵਾਰਾ ਦੇ ਨਾਮ ਦੀ ਲਿਸਟ ਕੀਤੀ ਜਾਰੀ 1- ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਰੀਵਾਲ 2- ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ 3- ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ 4- ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ ਪੀ 5- ਫਰੀਦਕੋਟ ਤੋਂ ਕਮਲਜੀਤ ਅਨਮੋਲ…

ਪਿੰਡ ਮਹਿੰਦੀਪੁਰ ਵਿਖੇ ਮੱਝਾਂ ਵਾਲੇ ਸੈਂਡ ਉੱਪਰ ਡਰੋਨ ਰਾਹੀਂ ਸੁੱਟੀ ਹੈਰੋਇਨ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਬਰਾਮਦ/

ਪਿੰਡ ਮਹਿੰਦੀਪੁਰ ਵਿਖੇ ਮੱਝਾਂ ਵਾਲੇ ਸੈਂਡ ਉੱਪਰ ਡਰੋਨ ਰਾਹੀਂ ਸੁੱਟੀ ਹੈਰੋਇਨ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਬਰਾਮਦ/

183 Viewsਪਿੰਡ ਮਹਿੰਦੀਪੁਰ ਤੋਂ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਡਰੋਨ ਰਾਹੀਂ ਸੁੱਟੀ 2 ਕਿਲੋ 998 ਗ੍ਰਾਮ ਹੈਰੋਇਨ ਬਰਾਮਦ ਹੋਈ। ਜ਼ਿਲਾ ਤਰਨ ਤਾਰਨ ਦੇ ਪਿੰਡ ਮਹਿੰਦੀਪੁਰ ਹਿੰਦ ਪਾਕਿਸਤਾਨ ਸਰਹੱਦ ਤੋਂ 2100 ਕਿਲੋਮੀਟਰ ਦੀ ਦੂਰੀ ਤੇ ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਡਰੋਨ ਰਾਹੀਂ ਸੁੱਟੀ ਹੈਰੋਇਨ ਫੜਨ ਦੀ ਸਫਲਤਾ ਪ੍ਰਾਪਤੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਡੀਐਸਪੀ…