ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਸਲਾ ਧਾਰਕ ਹਥਿਆਰ ਜਮਾਂ ਕਰਵਾਉਣ /ਸਬ ਇੰਸਪੈਕਟਰ ਬਲਜਿੰਦਰ ਸਿੰਘ
106 Viewsਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅਸਲਾ ਧਾਰਕ ਹਥਿਆਰ ਜਮਾਂ ਕਰਵਾਉਣ /ਸਬ ਇੰਸਪੈਕਟਰ ਬਲਜਿੰਦਰ ਸਿੰਘ ਸਭਰਾ 16ਮਾਰਚ( ਹੈਪੀ ਸਭਰਾਂ) ਪਿੰਡ ਸਭਰਾਂ ਦੀ ਚੌਂਕੀ ਦੇ ਇਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਪੱਤਰਕਾਰਾਂ ਦੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਅੰਦਰ 2024 ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਪਿੰਡ ਸਭਰਾਂ ਅਤੇ ਨਾਲ ਲੱਗਦੇ ਪਿੰਡਾਂ…