ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਦੂਜਾ ਮੁਫ਼ਤ ਜਨਰਲ ਮੈਡੀਕਲ ਅਤੇ ਅੱਖਾਂ ਦਾ ਆਪਰੇਸ਼ਨ ਕੈਂਪ ਲਗਾਇਆ ਗਿਆ ।
219 Viewsਲੁਧਿਆਣਾ 19 ਮਾਰਚ (ਸੰਦੀਪ ਸਿੰਘ ਖਾਲੜਾ) ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ 17-03-2024 ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2:30 ਵਜੇ ਤੱਕ ਦੂਜਾ ਜਨਰਲ ਮੈਡੀਕਲ ਅਤੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਡਾ: ਐਚ. ਪੀ. ਸਿੰਘ (ਆਈ ਸਰਜਨ) ਐਮ. ਡੀ. (ਏਮਜ) ਅਤੇ ਡਾ: ਮਨੀਸ਼ਾ ਖੁੱਬਰ ਡੀ. ਐਮ. ਸੀ. ਲੁਧਿਆਣਾ, ਡਾ: ਨਹਿਮਤ…