ਵਿਸਾਖੀ (ਖਾਲਸਾ ਪ੍ਰਗਟ ਦਿਵਸ) ਦਿਹਾੜੇ ਨਾਲ ਸੰਬੰਧਿਤ 30 ਸਵਾਲ ਜਵਾਬ ਆਪਣੇ ਬੱਚਿਆਂ ਨੂੰ ਯਾਦ ਕਰਵਾਓ ਅਤੇ ਸੁਣੋ
293 Viewsਪ੍ਰਸ਼ਨ:1 ਸਾਬੋ ਕੀ ਤਲਵੰਡੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਸ ਸਿੱਖ ਦੀ ਪਰਖ ਕੀਤੀ ਤੇ ਉਸ ਨੂੰ ਅੰਮ੍ਰਿਤ ਛਕਾ ਕੇ ਕਿ ਬਣਾਇਆ? ਉੱਤਰ : ਭਾਈ ਡੱਲੇ ਦੀ ਪਰਖ ਕੀਤੀ ਤੇ ਉਸ ਨੂੰ ਅੰਮ੍ਰਿਤ ਛਕਾ ਕੇ ਭਾਈ ਡੱਲਾ ਸਿੰਘ ਬਣਾਇਆ ਗਿਆ । 2.ਪ੍ਰਸ਼ਨ : ਗੁਰੂ ਗੋਬਿੰਦ ਸਿੰਘ ਜੀ ਨੇ ਮਾਧੋ ਦਾਸ ਨੂੰ ਅੰਮ੍ਰਿਤ ਛਕਾ ਕੇ…