ਬੀਜੇਪੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
455 Viewsਬੀਜੇਪੀ ਨੇ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ ਫਰੀਦਕੋਟ ਤੋਂ ਹੰਸ ਰਾਜ ਹੰਸ ਪਟਿਆਲਾ ਤੋਂ ਪਰਨੀਤ ਕੌਰ