ਗੁਰੂ ਨਾਨਕ ਦੇਵ ਡੀਏਵੀ ਪਬਲਿਕ ਸਕੂਲ ਭਿੱਖੀਵਿੰਡ ਵਿੱਚ ਆਰੀਆ ਸਮਾਜ ਸਥਾਪਨਾ ਦਿਵਸ ਮੌਕੇ ਹਵਨ ਯੱਗ ਕਰਵਾਇਆ ਗਿਆ।
260 Viewsਗੁਰੂ ਨਾਨਕ ਦੇਵ ਡੀਏਵੀ ਪਬਲਿਕ ਸਕੂਲ ਭਿੱਖੀਵਿੰਡ ਵਿੱਚ ਆਰੀਆ ਸਮਾਜ ਸਥਾਪਨਾ ਦਿਵਸ ਮੌਕੇ ਹਵਨ ਯੱਗ ਕਰਵਾਇਆ ਗਿਆ। ਸਤਿਕਾਰਯੋਗ ਆਰੀਆ ਰਤਨ ਡਾ. ਪੂਨਮ ਸੂਰੀ ਜੀ ਪਦਮ ਸ਼੍ਰੀ ਅਲੰਕ੍ਰਿਤ ਪ੍ਰਧਾਨ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਅਤੇ ਡੀ.ਏ.ਵੀ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਜੀ।ਅਤੇ ਸਕੂਲ ਦੇ ਪ੍ਰਧਾਨ ਸ਼੍ਰੀ ਅਜੇ ਗੋਸਵਾਮੀ, ਸਹਾਇਕ ਖੇਤਰੀ ਪ੍ਰਧਾਨ ਡਾ: ਅੰਜਨਾ ਗੁਪਤਾ ਜੀ,…
